ਪੰਜਾਬ ਸਰਕਾਰ ਨੇ ਸੱਦੀ 13 ਅਕਤੂਬਰ ਨੂੰ ਕੈਬਨਿਟ ਮੀਟਿੰਗ, ਲਏ ਜਾਣਗੇ ਅਹਿਮ ਫੈ਼ਸਲੇ The Punjab Wire 6 months ago ਚੰਡੀਗੜ੍ਹ, 9 ਅਕਤੂਬਰ 2025 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਵੱਲੋਂ 13 ਅਕਤੂਬਰ ਨੂੰ ਕੈਬਨਿਟ ਮੀਟਿੰਗ ਸੱਦੀ ਗਈ ਹੈ। ਮੀਟਿੰਗ ਸਕੱਤਰੇਤ ਵਿੱਚ ਦੁਪਹਿਰ ਬਾਅਦ 3 ਵਜੇ ਹੋਵੇਗੀ। ਮੀਟਿੰਗ ਵਿੱਚ ਸ਼ਹੀਦੀ ਦਿਵਸ ਬਾਰੇ ਅਹਿਮ ਫ਼ੈਸਲਾ ਲਿਆ ਜਾ ਸਕਦਾ ਹੈ।