📰 ਪੰਜਾਬ ਸਰਕਾਰ ਵੱਲੋਂ ਸਕੂਲਾਂ ‘ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ

ਚੰਡੀਗੜ੍ਹ, 15 ਦਿਸੰਬਰ 2025 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਨੇ ਸੂਬੇ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਲਈ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ।

ਛੁੱਟੀਆਂ ਦਾ ਸਮਾਂ

ਸਕੂਲ ਸਿੱਖਿਆ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ, ਸਕੂਲਾਂ ਵਿੱਚ 24 ਦਸੰਬਰ 2025 ਤੋਂ 31 ਦਸੰਬਰ 2025 ਤੱਕ (ਦੋਵੇਂ ਦਿਨ ਸ਼ਾਮਲ) ਛੁੱਟੀਆਂ ਰਹਿਣਗੀਆਂ।

Exit mobile version