ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਾਰਕੋ-ਤਸਕਰੀ ਰੈਕੇਟ ਦਾ ਪਰਦਾਫਾਸ਼; 4.5 ਕਿਲੋਗ੍ਰਾਮ ਹੈਰੋਇਨ, 11 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ— ਮੁੱਢਲੀ ਜਾਂਚ ਤੋਂ ਪਤਾ ਲੱਗਿਆ ਕਿ ਗ੍ਰਿਫ਼ਤਾਰ ਮੁਲਜ਼ਮ ਪਾਕਿਸਤਾਨ-ਅਧਾਰਤ ਤਸਕਰ ਦੇ ਸੰਪਰਕ ਵਿੱਚ ਸੀ, ਜੋ ਖੇਪ ਪਹੁੰਚਾਉਣ ਲਈ ਡਰੋਨ ਦੀ ਵਰਤੋਂ ਕਰ ਰਿਹਾ ਸੀ: ਡੀਜੀਪੀ ਗੌਰਵ ਯਾਦਵ— ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ