ਭ੍ਰਿਸ਼ਟਾਚਾਰ ਵਿਰੁੱਧ ਮਾਨ ਸਰਕਾਰ ਸਖ਼ਤ: ਐਸਐਚਓ ਅਤੇ 3 ਪੁਲਿਸ ਮੁਲਾਜ਼ਮਾਂ ਨੂੰ 1 ਲੱਖ ਰੁਪਏ ਰਿਸ਼ਵਤ ਦੇ ਦੋਸ਼ ਵਿੱਚ ਕੀਤਾ ਗ੍ਰਿਫ਼ਤਾਰ: ਹਰਪਾਲ ਚੀਮਾ

ਸਾਈਬਰ ਕ੍ਰਾਈਮ ਐਸਐਚਓ ਦੀ ਗ੍ਰਿਫ਼ਤਾਰੀ ਆਮ ਲੋਕਾਂ ਲਈ ਨਿਆਂ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਂਦੀ ਹੈ – ਹਰਪਾਲ ਚੀਮਾ ਚਾਹੇ ਵਿਧਾਇਕ ਹੋਵੇ, ਆਈਏਐਸ ਹੋਵੇ ਜਾਂ ਐਸਐਚਓ – ਭ੍ਰਿਸ਼ਟਾਚਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ: ਹਰਪਾਲ ਚੀਮਾ ਚੰਡੀਗੜ੍ਹ, 27 ਮਈ 2025 (‌ਦੀ‌ ਪੰਜਾਬ ਵਾਇਰ)– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਨਿਗਰਾਨੀ ਹੇਠ ਪੰਜਾਬ … Continue reading ਭ੍ਰਿਸ਼ਟਾਚਾਰ ਵਿਰੁੱਧ ਮਾਨ ਸਰਕਾਰ ਸਖ਼ਤ: ਐਸਐਚਓ ਅਤੇ 3 ਪੁਲਿਸ ਮੁਲਾਜ਼ਮਾਂ ਨੂੰ 1 ਲੱਖ ਰੁਪਏ ਰਿਸ਼ਵਤ ਦੇ ਦੋਸ਼ ਵਿੱਚ ਕੀਤਾ ਗ੍ਰਿਫ਼ਤਾਰ: ਹਰਪਾਲ ਚੀਮਾ