ਚੇਅਰਮੈਨ ਰਮਨ ਬਹਿਲ ਵੱਲੋਂ ਗੁਰਦਾਸਪੁਰੀਆਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਯਤਨ ਲਗਾਤਾਰ ਜਾਰੀ

ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਸਰਕਾਰ ਨੇ ਗੁਰਦਾਸਪੁਰ ਸ਼ਹਿਰ ਦੇ ਆਈ.ਟੀ.ਆਈ. ਇਲਾਕੇ `ਚ ਨਵਾਂ ਸੀਵਰੇਜ ਪਾਉਣ ਲਈ 10 ਕਰੋੜ ਰੁਪਏ ਮਨਜ਼ੂਰ ਕੀਤੇ ਚੇਅਰਮੈਨ ਰਮਨ ਬਹਿਲ ਨੇ ਗੁਰਦਾਸਪੁਰ ਸ਼ਹਿਰ ਦੇ ਹਰ ਘਰ ਨੂੰ ਸਾਫ਼ ਤੇ ਸ਼ੁੱਧ ਪਾਣੀ ਦੇਣ ਲਈ ਅੰਮ੍ਰਿਤ-2 ਸਕੀਮ ਮਨਜ਼ੂਰ ਕਰਵਾਈ ਜਲ ਸਪਲਾਈ ਸਕੀਮ ਉੱਪਰ 23.45 ਕਰੋੜ ਰੁਪਏ ਖਰਚੇ ਜਾਣਗੇ ਗੁਰਦਾਸਪੁਰ, 1 … Continue reading ਚੇਅਰਮੈਨ ਰਮਨ ਬਹਿਲ ਵੱਲੋਂ ਗੁਰਦਾਸਪੁਰੀਆਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਯਤਨ ਲਗਾਤਾਰ ਜਾਰੀ