ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਇੱਕ ਹੋਰ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਅਤੇ 12.15 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਵਿਅਕਤੀ ਗ੍ਰਿਫ਼ਤਾਰ
ਗ੍ਰਿਫਤਾਰ ਨਸ਼ਾ ਤਸਕਰ ਪੈਸੇ ਮਿਲਣ ਉਪਰੰਤ ਨਸ਼ੀਲੇ ਪਦਾਰਥਾਂ ਦੀ ਖੇਪ ਪਹੁੰਚਾਉਣ ਜਾ ਰਿਹਾ ਸੀ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ/ਅੰਮ੍ਰਿਤਸਰ, 29 ਜਨਵਰੀ
Read more