ਮੁੱਖ ਮੰਤਰੀ ਵੱਲੋਂ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਉਦਯੋਗ ਦੇ ਵਿਕਾਸ ‘ਤੇ ਵੱਧ ਜ਼ੋਰ ਦੇਣ ਦਾ ਐਲਾਨ, ਕਿਹਾ ਸਰਹੱਦ ‘ਤੇ ਮਾਮੂਲੀ ਤਣਾਅ ਦਾ ਵੀ ਖਮਿਆਜ਼ਾ ਇਨ੍ਹਾਂ ਸਰਹੱਦੀ ਸ਼ਹਿਰਾਂ ਦੇ ਲੋਕਾਂ ਨੂੰ ਭੁਗਤਣਾ ਪੈਂਦਾ ਹੈ।