Close

Recent Posts

ਕਾਨੂੰਨ ਤੋਂ ਉੱਪਰ ਕੋਈ ਨਹੀਂ, ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵਿਰੁੱਧ ਕਾਨੂੰਨੀ ਕਾਰਵਾਈ ਹੋਵੇਗੀ, ਜਾਤੀਸੂਚਕ ਟਿੱਪਣੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ, ਕਾਨੂੰਨ ਆਪਣਾ ਕੰਮ ਕਰੇਗਾ: ਹਰਪਾਲ ਸਿੰਘ ਚੀਮਾ

ਕਾਨੂੰਨ ਤੋਂ ਉੱਪਰ ਕੋਈ ਨਹੀਂ, ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵਿਰੁੱਧ ਕਾਨੂੰਨੀ ਕਾਰਵਾਈ ਹੋਵੇਗੀ, ਜਾਤੀਸੂਚਕ ਟਿੱਪਣੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ, ਕਾਨੂੰਨ ਆਪਣਾ ਕੰਮ ਕਰੇਗਾ: ਹਰਪਾਲ ਸਿੰਘ ਚੀਮਾ

ਹੋਰ ਪੰਜਾਬ

ਚੋਣ ਡਿਊਟੀ ਦੌਰਾਨ ਗੈਰ ਹਾਜਿਰ ਰਹਿਣ ਵਾਲਾ ਤਹਿਸੀਲਦਾਰ ਮੁਅੱਤਲ

ਚੋਣ ਡਿਊਟੀ ਦੌਰਾਨ ਗੈਰ ਹਾਜਿਰ ਰਹਿਣ ਵਾਲਾ ਤਹਿਸੀਲਦਾਰ ਮੁਅੱਤਲ
  • PublishedFebruary 12, 2021

ਚੰਡੀਗੜ੍ਹ, 12 ਫਰਵਰੀ: ਚੋਣ ਡਿਊਟੀ ਦੌਰਾਨ ਗੈਰ ਹਾਜਿਰ ਰਹਿਣ ਵਾਲੇ ਤਹਿਸੀਲਦਾਰ ਭਿੱਖੀਵਿੰਡ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦੇ ਆਦੇਸ ਜਾਰੀ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸਨ ਦੇ ਬੁਲਾਰੇ ਨੇ ਦੱਸਿਆ ਕਿ ਜਿਲ੍ਹਾਂ ਤਰਨ ਤਾਰਨ ਦੇ ਭਿੱਖੀ ਵਿੰਡ ਦੇ ਤਹਿਸਲੀਦਾਰ ਲਖਵਿੰਦਰ ਸਿੰਘ ਮਿਉਸਿਪਲ ਇਲੈਕਸਨ ਦੇ ਕੰਮ ਵਿੱਚ ਜਾਣ ਬੁੱਝ ਕੇ ਗੈਰ ਹਾਜਰ ਸੀ ਜਿਸ ਕਾਰਨ ਉਸਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਗਿਆ ਹੈ।

Written By
The Punjab Wire