ਗੁਰਦਾਸਪੁਰ, 2 ਜੁਲਾਈ ( ਮੰਨਨ ਸੈਣੀ )। ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੇਵਾ ਕੇਂਦਰਾਂ ਦਾ ਸਮਾਂ ਹੁਣ ਸਵੇਰੇ 8 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਕੀਤਾ ਗਿਆ ਹੈ। ਪ੍ਰਸ਼ਾਸਨਿਕ ਸੁਧਾਰ ਵਿਭਾਗ ਤੋਂ ਪ੍ਰਾਪਤ ਪੱਤਰ ਅਨੁਸਰ ਸੇਵਾ ਕੇਂਦਰਾਂ ਦੇ ਕੰਮ ਕਾਜ਼ ਦੇ ਸਮੇਂ ਦੌਰਾਨ ਏਅਰ ਕੰਡੀਸ਼ਨਰਾਂ ਏ.ਸੀ. ਦੀ ਵਰਤੋਂ ਨਹੀਂ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਅਪਣੇ ਕੰਮ ਕਾਜ ਲਈ ਸੇਵਾਂ ਕੇਂਦਰਾਂ ਤੱਕ ਪਹੁੰਚ ਕਰਨੀ ਹੈ ਉਹ ਉਪਰੋਕਤ ਸਮੇਂ ਅਨੁਸਾਰ ਹੀ ਆਉਂਣ। ਸੇਵਾ ਕੇਦਰਾ ਦਾ ਇਹ ਸਮਾਂ 10 ਜੁਲਾਈ 2021 ਤੱਕ ਚੱਲੇਗਾ।
Recent Posts
- ਸਮਾਜਿਕ ਸੁਰੱਖਿਆ ਤੋਂ ਸੰਕੇਤਿਕ ਵਿਧਾਨ ਸਭਾ ਤੱਕ: ਪੰਜਾਬ ਸਰਕਾਰ ਦੇ ਲੋਕ-ਪੱਖੀ ਅਤੇ ਇਤਿਹਾਸਕ ਕਦਮ
- ਸਿਹਤ ਵਿਭਾਗ ਵੱਲੋਂ ਸਰਦੀ ਤੋਂ ਬਚਾਅ ਲਈ ਹਿਦਾਇਤਾਂ ਜਾਰੀ
- ਅਗਰਵਾਲ ਸਭਾ ਗੁਰਦਾਸਪੁਰ ਵੱਲੋਂ 54ਵਾਂ ਰਾਸ਼ਨ ਵੰਡ ਸਮਾਰੋਹ ਆਯੋਜਿਤ; ਲੋੜਵੰਦ ਪਰਿਵਾਰਾਂ ਦੀ ਸੇਵਾ ਦੇ 4 ਸਾਲ ਮੁਕੰਮਲ
- ਵਿਜੀਲੈਂਸ ਬਿਊਰੋ, ਪੰਜਾਬ8000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
- ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 12.44 ਕਰੋੜ ਦੀ ਰਾਸ਼ੀ ਜਾਰੀ ਡਾ. ਬਲਜੀਤ ਕੌਰ