ਗੁਰਦਾਸਪੁਰ , 10 ਸਤੰਬਰ ( ਮੰਨਨ ਸੈਣੀ )। ਜ਼ਿਲ੍ਹਾ ਮੈਜਿਸਟਰੇਟ ਜਨਾਬ ਮੁਹੰਮਦ ਇਸ਼ਫਾਕ ਵੱਲੋਂ ਜਾਰੀ ਕੀਤੇ ਗਏ ਹੁਕਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸਬੰਧ ਵਿੱਚ ਮਿਤੀ 13 ਸਤੰਬਰ, 2021 ਦਿਨ ਸੋਮਵਾਰ ਨੂੰ ਸਬ ਡਵੀਜ਼ਨ , ਬਟਾਲਾ ਵਿੱਚ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਸਰਕਾਰੀ ਦਫ਼ਤਰਾਂ , ਸਰਕਾਰੀ ਅਤੇ ਗੈਰ ਸਰਕਾਰੀ ਵਿਦਿਅਕ ਸੰਸਥਾਵਾਂ ਵਿੱਚ Negotiable Instruments Act, 1981 Section-25 ਤਹਿਤ ਨਿਮਨਹਸਤਾਖਰੀ ਨੂੰ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਲੋਕਲ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ । ਇਸ ਦਿਨ ਬੋਰਡ/ਯੂਨੀਵਰਸਿਟੀ ਵਲੋਂ ਲਈਆਂ ਜਾ ਰਹੀਆਂ ਪ੍ਰਿਖਿਆਵਾਂ ਪਹਿਲਾਂ ਦੀ ਤਰ੍ਹਾਂ ਹੀ ਹੋਣਗੀਆਂ ।
Recent Posts
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਪੱਧਰੀ ‘ਸ੍ਰੀ ਗੁਰੂ ਤੇਗ਼ ਬਹਾਦਰ ਯੂਨੀਵਰਸਿਟੀ’ ਨੂੰ ਮਨਜ਼ੂਰੀ
- ਐਸਐਸਪੀ ਦਫ਼ਤਰ ਬਰਨਾਲਾ ਤਾਇਨਾਤ ਸੀਨੀਅਰ ਸਹਾਇਕ 10 ਹਜਾਰ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਵਿਜੀਲੈਂਸ ਬਿਊਰੋ ਵੱਲੋਂ ਕਾਬੂ
- ਵਿਦਿਆਰਥੀਆਂ ਦੀ ਸੁਰੱਖਿਆ ਸਬੰਧੀ ਬਲਾਕ ਪੱਧਰੀ ਓਰੀਐਂਟੇਸ਼ਨ- ਪ੍ਰਾਇਮਰੀ ਤੇ ਮਿਡਲ ਸਕੂਲਾਂ ਦੇ ਅਧਿਆਪਕਾਂ ਨੇ ਲਈ ਟ੍ਰੇਨਿੰਗ
- ਰਮਨ ਬਹਿਲ ਨੇ ਗੁਰਦਾਸਪੁਰ ਸ਼ਹਿਰ ਦੇ ਵਿਕਾਸ ਨੂੰ ਦਿੱਤੀ ਨਵੀਂ ਰਫ਼ਤਾਰ: 34 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ 12 ਮੁੱਖ ਸੜਕਾਂ ਦੇ ਨਵੀਨੀਕਰਨ ਦੇ ਕਾਰਜਾਂ ਦਾ ਰੱਖਿਆ ਨੀਂਹ ਪੱਥਰ
- ਸੱਤ ਨਵੇਂ ਮੈਡੀਕਲ ਕਾਲਜਾਂ ਨਾਲ ਉੱਨਤ ਸਿਹਤ ਸੰਭਾਲ ਢਾਂਚੇ ਦਾ ਸਾਖੀ ਬਣੇਗਾ ਪੰਜਾਬ*