ਗੁਰਦਾਸਪੁਰ, 24 ਸਤੰਬਰ (ਮੰਨਨ ਸੈਣੀ ) ਸ੍ਰੀਮਤੀ ਰਾਮੇਸ਼ ਕੁਮਾਰੀ, ਜ਼ਿਲਾ ਅਤੇ ਸ਼ੈਸਨ ਜੱਜ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆ ਕਿ 27 ਸਤੰਬਰ ਦਿਨ ਸੋਮਵਾਰ ਨੂੰ ਐਡਹਾਕ ਪੱਧਰ ’ਤੇ ਰੱਖਣ ਲਈ ਸਟੈਨੋਗਰਾਫਰਜ਼ ਗਰੇਡ ਤੀਜਾ ਦਾ ਟੈਸਟ ਲਿਆ ਜਾਣਾ ਸੀ ਪਰ 27 ਸਤੰਬਰ 2021 ਨੂੰ ਕਿਸਾਨ ਯੂਨੀਅਨਾਂ ਵਲੋਂ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ, ਜਿਸ ਕਾਰਨ ਇਹ ਟੈਸਟ ਹੁਣ 29 ਸਤੰਬਰ 2021 ਨੂੰ ਹੋਵੇਗਾ।
Recent Posts
- ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼
- ਪੰਜਾਬ ਸਰਕਾਰ ਦੀ ਡਿਜ਼ਿਟਲ ਪਹਿਲ ਨਾਲ ਖਪਤਕਾਰ ਸ਼ਿਕਾਇਤ ਨਿਵਾਰਣ ਪ੍ਰਣਾਲੀ ਹੋਈ ਮਜ਼ਬੂਤ
- ਲੜਕੀਆਂ ਦੀ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ 1ਤੋਂ 3ਮਈ ਤੱਕ ਹੋਵੇਗੀ ਕੋਟਕਪੂਰਾ ‘ਚ : ਗਰੇਵਾਲ
- ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ
- ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ