Close

Recent Posts

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਹੋਰ ਪੰਜਾਬ ਮੁੱਖ ਖ਼ਬਰ ਰਾਜਨੀਤੀ

ਦੋਆਬਾ ਵਿੱਚ ਹੁਣ ਛੇ ਕਾਂਗਰਸੀ ਵਿਧਾਇਕਾ ਅਤੇ ਸਾਬਕਾ ਪੰਜਾਬ ਪ੍ਰਧਾਨ ਨੇ ਖੋਲਿਆ ਰਾਣਾ ਗੁਰਜੀਤ ਸਿੰਘ ਖਿਲਾਫ਼ ਮੋਰਚਾ, ਲਿੱਖੀ ਪ੍ਰਧਾਨ ਸਿੱਧੂ ਨੂੰ ਚਿੱਠੀ

ਦੋਆਬਾ ਵਿੱਚ ਹੁਣ ਛੇ ਕਾਂਗਰਸੀ ਵਿਧਾਇਕਾ ਅਤੇ ਸਾਬਕਾ ਪੰਜਾਬ ਪ੍ਰਧਾਨ ਨੇ ਖੋਲਿਆ ਰਾਣਾ ਗੁਰਜੀਤ ਸਿੰਘ ਖਿਲਾਫ਼ ਮੋਰਚਾ, ਲਿੱਖੀ ਪ੍ਰਧਾਨ ਸਿੱਧੂ ਨੂੰ ਚਿੱਠੀ
  • PublishedSeptember 26, 2021

ਇੱਕ ਪਾਸੇ ਜਿੱਧੇ ਕਾਂਗਰਸ ਦੀ ਚੰਨੀ ਸਰਕਾਰ ਵਿੱਚ ਮੰਤਰੀ ਮੰਡਲ ਸੋਂਹ ਚੁੱਕਣ ਜਾ ਰਿਹਾ ਉੱਧੇ ਹੀ ਹੁਣ ਦੋਆਬਾ ਦੇ ਛੇ ਵਿਧਾਇਕਾ ਨੇ ਰਾਣਾ ਗੁਰਜੀਤ ਸਿੰਘ ਦਾ ਸੰਭਾਵੀ ਨਾਮ ਮੰਤਰੀ ਮੰਡਲ ਵਿੱਚ ਸ਼ਾਮਿਲ ਹੋਣ ਤੇ ਐਤਰਾਜ ਜਤਾਉਂਦਿਆ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਚਿੱਠੀ ਲਿੱਖੀ ਹੈ। ਚਿੱਠੀ ਲਿਖਣ ਵਾਲਿਆ ਵਿੱਚ ਨਵਤੇਜ ਸਿੰਘ ਚੀਮਾ, ਬਲਵਿੰਦਰ ਸਿੰਘ ਧਾਲੀਵਾਲ, ਬਾਵਾ ਹੈਨਰੀ, ਡਾ ਰਾਜ ਕੁਮਾਰ, ਪਵਨ ਆਦਿਆ, ਸੁਖਪਾਲ ਖੈਹਰਾ ਅਤੇ ਸਾਬਕਾ ਪ੍ੰਜਾਬ ਪ੍ਰਧਾਨ ਮਹਿੰਦਰ ਸਿੰਘ ਕੇਪੀ ਸ਼ਾਮਿਲ ਹਨ। ਜਿਸ ਦੀ ਕਾਪੀ ਮੁੱਖ ਮੰਤਰੀ ਨੂੰ ਭੇਜੀ ਗਈ ਹੈ। ਹਾਲਾਕਿ ਇਸ ਚਿੱਠੀ ਮਿਲਣ ਸੰਬੰਧੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਿਸੇ ਆਗੂ ਨੇ ਕੁਝ ਨਹੀਂ ਕਿਹਾ।

Written By
The Punjab Wire