ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਵੱਲੋਂ ਅੱਜ ਸ਼ਾਮ ਨੂੰ 4 ਵਜੇ ਤੋਂ 5 ਵਜੇ ਤੱਕ ਜ਼ੂਮ ਮੀਟਿੰਗ ਰਾਹੀਂ ਜ਼ਿਲ੍ਹਾ ਵਾਸੀਆਂ ਦੀਆਂ ਮੁਸ਼ਕਲਾਂ ਤੇ ਸ਼ਿਕਾਇਤਾਂ ਸੁਣੀਆਂ ਜਾਣਗੀਆਂ। ਇਸ ਜ਼ੂਮ ਮੀਟਿੰਗ ਵਿੱਚ ਬਟਾਲਾ, ਗੁਰਦਾਸਪੁਰ, ਕਾਦੀਆਂ, ਸ੍ਰੀ ਹਰਗੋਬਿੰਦਪੁਰ, ਫ਼ਤਹਿਗੜ੍ਹ ਚੂੜੀਆਂ, ਧਾਰੀਵਾਲ, ਦੀਨਾ ਨਗਰ, ਡੇਰਾ ਬਾਬਾ ਨਾਨਕ, ਕਲਾਨੌਰ, ਕਾਹਨੂਵਾਨ ਸਮੇਤ ਜ਼ਿਲ੍ਹੇ ਦੇ ਪਿੰਡਾਂ ਦੇ ਨਾਗਰਿਕ ਵੀ ਭਾਗ ਲੈ ਸਕਦੇ ਹਨ। ਮੀਟਿੰਗ ਵਿੱਚ ਭਾਗ ਲੈਣ ਲਈ ਆਪਣੇ ਮੋਬਾਇਲ ਉੱਪਰ ਜ਼ੂਮ ਐਪ ਨੂੰ ਡਾਊਨਲੋਡ ਕੀਤਾ ਜਾਵੇ ਅਤੇ ਉਸਤੋਂ ਬਾਅਦ ਜ਼ੂਮ ਆਈ.ਡੀ. 99154-33700 ਦਰਜ ਕਰਕੇ ਮੀਟਿੰਗ ਨੂੰ ਜੁਆਇੰਨ ਕੀਤਾ ਜਾ ਸਕਦਾ ਹੈ।
Recent Posts
- ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਅਧਿਆਪਕਾਂ ਦੇ ਜ਼ਿਲ੍ਹਾ ਪੱਧਰੀ ਸੈਮੀਨਾਰ ਸੰਪੰਨ
- ਮੁੱਖ ਮੰਤਰੀ ਮਾਨ ਦੇ ਓਐਸਡੀ ਰਾਜਬੀਰ ਘੁੰਮਣ ਨੂੰ ਸੁਪਰੀਮ ਕੋਰਟ ਤੋਂ ਰਾਹਤ, ਗ੍ਰਿਫ਼ਤਾਰੀ ‘ਤੇ ਰੋਕ; ਸੀਬੀਆਈ ਦੀ ਐਫਆਈਆਰ ਬਰਕਰਾਰ
- ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ
- ਮੋਦੀ ਦੀ ਦਿੱਲੀ ਪੁਲਿਸ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਅੰਦਰ ਕੀਤੀ ਗਈ ਕਾਰਵਾਈ ਨੇ ‘ਆਪ੍ਰੇਸ਼ਨ ਬਲੂ ਸਟਾਰ’ ਦੀਆਂ ਦੁਖਦਾਈ ਯਾਦਾਂ ਨੂੰ ਤਾਜ਼ਾ ਕਰ ਦਿੱਤਾ ਹੈ: ਬਲਤੇਜ ਪੰਨੂ
- ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1984 ਦੀ ਬੇਅਦਬੀ ਦੁਹਰਾਈ, ਅਮਿਤ ਸ਼ਾਹ ਅਸਤੀਫਾ ਦੇਣ: ਆਪ