Close

Recent Posts

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਹੋਰ ਗੁਰਦਾਸਪੁਰ ਪੰਜਾਬ

ਅੱਜ ਸ਼ਾਮ ਨੂੰ 4 ਵਜੇ ਤੋਂ 5 ਵਜੇ ਤੱਕ ਵੈਬਕਸ ਮੀਟਿੰਗ ਰਾਹੀਂ ਜ਼ਿਲ੍ਹਾ ਵਾਸੀਆਂ ਦੀਆਂ ਮੁਸ਼ਕਲਾਂ ਤੇ ਸ਼ਿਕਾਇਤਾਂ ਸੁਨਣਗੇ ਡੀਸੀ ਇਸ਼ਫਾਕ

ਅੱਜ ਸ਼ਾਮ ਨੂੰ 4 ਵਜੇ ਤੋਂ 5 ਵਜੇ ਤੱਕ ਵੈਬਕਸ ਮੀਟਿੰਗ ਰਾਹੀਂ ਜ਼ਿਲ੍ਹਾ ਵਾਸੀਆਂ ਦੀਆਂ ਮੁਸ਼ਕਲਾਂ ਤੇ ਸ਼ਿਕਾਇਤਾਂ ਸੁਨਣਗੇ ਡੀਸੀ ਇਸ਼ਫਾਕ
  • PublishedNovember 9, 2021

ਗੁਰਦਾਸਪੁਰ। ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਵੱਲੋਂ ਅੱਜ ਸ਼ਾਮ ਨੂੰ 4 ਵਜੇ ਤੋਂ 5 ਵਜੇ ਤੱਕ ਵੈਬਕਸ ਮੀਟਿੰਗ ਰਾਹੀਂ ਜ਼ਿਲ੍ਹਾ ਵਾਸੀਆਂ ਦੀਆਂ ਮੁਸ਼ਕਲਾਂ ਤੇ ਸ਼ਿਕਾਇਤਾਂ ਸੁਣੀਆਂ ਜਾਣਗੀਆਂ।

ਇਸ ਵੈਬਕਸ ਮੀਟਿੰਗ ਵਿੱਚ ਬਟਾਲਾ, ਗੁਰਦਾਸਪੁਰ, ਕਾਦੀਆਂ, ਸ੍ਰੀ ਹਰਗੋਬਿੰਦਪੁਰ, ਫ਼ਤਹਿਗੜ੍ਹ ਚੂੜੀਆਂ, ਧਾਰੀਵਾਲ, ਦੀਨਾ ਨਗਰ, ਡੇਰਾ ਬਾਬਾ ਨਾਨਕ, ਕਲਾਨੌਰ, ਕਾਹਨੂਵਾਨ ਸਮੇਤ ਜ਼ਿਲ੍ਹੇ ਦੇ ਪਿੰਡਾਂ ਦੇ ਨਾਗਰਿਕ ਵੀ ਭਾਗ ਲੈ ਸਕਦੇ ਹਨ।

ਮੀਟਿੰਗ ਵਿੱਚ ਭਾਗ ਲੈਣ ਲਈ ਆਪਣੇ ਮੋਬਾਇਲ ਉੱਪਰ ਵੈਬਕਸ ਐਪ ਨੂੰ ਡਾਊਨਲੋਡ ਕੀਤਾ ਜਾਵੇ ਅਤੇ ਹੇਠਾਂ ਦਿੱਤੇ ਲਿੰਕ ਨਾਲ ਮੀਟਿੰਗ ਨੂੰ ਜੁਆਇੰਨ ਕੀਤਾ ਜਾ ਸਕਦਾ ਹੈ।

use this link
https://dcofficegurdaspur.my.webex.com/join/pr1589213224

Written By
The Punjab Wire