ਬਟਾਲਾ, 11 ਨਵੰਬਰ ( ਮੰਨਣ ਸੈਣੀ )। ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਬ ਮੁਹੰਮਦ ਇਸ਼ਫ਼ਾਕ ਨੇ ਸ੍ਰੀ ਅਚਲੇਸ਼ਵਰ ਧਾਮ ਦੇ ਮੇਲੇ ਨੌਂਵੀ ਵਾਲੇ ਦਿਨ ਮਿਤੀ 12 ਨਵੰਬਰ 2021 ਨੂੰ ਬਟਾਲਾ ਤਹਿਸੀਲ ਵਿੱਚ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਦਫ਼ਤਰਾਂ, ਸਰਕਾਰੀ ਅਤੇ ਗੈਰ ਸਰਕਾਰੀ ਵਿਦਿਅਕ ਸੰਸਥਾਵਾਂ ਵਿੱਚ ਲੋਕਲ ਛੁੱਟੀ ਘੋਸ਼ਿਤ ਕੀਤੀ ਹੈ। ਡਿਪਟੀ ਕਮਿਸ਼ਨਰ ਨੇ ਆਪਣੇ ਹੁਕਮਾਂ ਵਿੱਚ ਕਿਹਾ ਹੈ ਕਿ ਇਸ ਦਿਨ ਬੋਰਡ, ਯੂਨੀਵਰਸਿਟੀ ਅਤੇ ਵਿਦਿਅਕ ਸੰਸਥਾਵਾਂ ਵੱਲੋਂ ਲਈਆਂ ਜਾ ਰਹੀਆਂ ਪ੍ਰੀਖਿਆਂ ਪਹਿਲਾਂ ਦੀ ਤਰ੍ਹਾਂ ਹੀ ਹੋਣਗੀਆਂ।
Recent Posts
- ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਸਮਾਜਿਕ-ਦਾਰਸ਼ਨਿਕ ਫਲਸਫੇ ‘ਤੇ ਰਾਸ਼ਟਰੀ ਸੈਮੀਨਾਰ ਦਾ ਆਯੋਜਨ
- ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ
- ਅਕਾਲੀ ਦਲ ਨੂੰ ਵੱਡਾ ਹੁਲਾਰਾ ਐਚ ਡੀ ਦੇਵਗੌੜਾ ਦੀ ਅਗਵਾਈ ਵਾਲੇ ਜਨਤਾ ਦਲ ਸੈਕੂਲਰ ਨੇ ਪਾਰਟੀ ਨੂੰ ਦਿੱਤੀ ਬਿਨਾਂ ਸ਼ਰਤ ਹਮਾਇਤ
- ਰਮਨ ਬਹਿਲ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਤੇ ਗਏ ਯਾਤਰੀਆਂ ਦਾ ਵਾਪਸ ਗੁਰਦਾਸਪੁਰ ਪਹੁੰਚਣ ‘ਤੇ ਗਰਮਜੋਸ਼ੀ ਨਾਲ ਸਵਾਗਤ
- ਸ੍ਰੀ ਆਦਿੱਤਿਆ ਉੱਪਲ, ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਮੁਸ਼ਕਿਲਾਂ ਦੇ ਨਿਪਟਾਰੇ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ