“ਇਹ ਢੰਗ ਠੀਕ ਨਹੀਂ ਹੈ ਕਿਉਂਕਿ ਅਧਿਆਪਕ ਯੂਨੀਅਨ ਨੇ ਮੇਰੀ ਰਿਹਾਇਸ਼ ਵਿੱਚ ਉਸ ਸਮੇਂ ਦਾਖਲ ਹੋਈ ਜਦੋਂ ਮੈਂ ਉਨ੍ਹਾਂ ਦੀਆਂ ਲੰਬਿਤ ਸਮੱਸਿਆਵਾਂ ਨੂੰ ਹੱਲ ਕਰਨ ਦੇ ਤਰੀਕਿਆਂ ਅਤੇ ਸਾਧਨਾਂ ਬਾਰੇ ਵਿਚਾਰ ਕਰਨ ਵਿੱਚ ਰੁੱਝਿਆ ਹੋਇਆ ਸੀ। ਮੈਂ ਇਨ੍ਹਾਂ ਅੰਦੋਲਨਕਾਰੀ ਅਧਿਆਪਕਾਂ ਨੂੰ ਪਹਿਲਾਂ ਵੀ ਕਈ ਵਾਰ ਮਿਲ ਚੁੱਕਾ ਹਾਂ ਅਤੇ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਉਹ ਉਨ੍ਹਾਂ ਦੀਆਂ ਜਾਇਜ਼ ਮੰਗਾਂ ਬਾਰੇ ਹਮਦਰਦੀ ਨਾਲ ਵਿਚਾਰ ਕਰੇ ਪਰ ਫਿਰ ਵੀ ਅਧਿਆਪਕਾਂ ਦਾ ਇਹ ਗੈਰ-ਜ਼ਿੰਮੇਵਾਰਾਨਾ ਵਤੀਰਾ ਜਿਸ ਕਾਰਨ ਨਾ ਸਿਰਫ ਮੇਰੇ ਬਜ਼ੁਰਗ ਅਤੇ ਬਿਮਾਰ ਮਾਪਿਆਂ ਨੂੰ ਸਗੋਂ ਇਲਾਕੇ ਦੇ ਕਈ ਲੋਕਾਂ ਨੂੰ ਵੀ ਵੱਡੀ ਅਸੁਵਿਧਾ ਦਾ ਸਾਹਮਣਾ ਕਰਨਾ ਪਿਆ ਹੈ ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ। ਖ਼ਾਸ ਕਰ ਜਦੋਂ ਡਾਕਟਰ ਮੇਰੇ ਗੁਆਂਢ ਵਿੱਚ ਰਹਿੰਦੇ ਹਨ ਅਤੇ ਮਰੀਜ਼ਾਂ ਨੂੰ ਵੀ ਪ੍ਰੇਸ਼ਾਨੀ ਹੁੰਦੀ ਹੈ। ਮੈਂ ਅਧਿਆਪਕਾਂ ਵੱਲੋਂ ਕੀਤੇ ਇਸ ਅਣਮਨੁੱਖੀ ਕੰਮ ਦੀ ਨਿੰਦਾ ਕਰਦਾ ਹਾਂ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਅਜਿਹਾ ਨਾ ਕਰਨ ਦੀ ਅਪੀਲ ਕਰਦਾ ਹਾਂ ਕਿਉਂਕਿ ਅਜਿਹਾ ਵਿਵਹਾਰ ਉਹਨਾਂ ਨੂੰ ਸ਼ੋਭਾ ਨਹੀਂ ਦਿੰਦਾ। ”
Recent Posts
- ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ
- ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਗੁਰਦਾਸਪੁਰ ਦਾਣਾ ਮੰਡੀ ਵਿਖੇ ਪਹੁੰਚੇ-ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
- ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ
- ਧਾਰੀਵਾਲ ‘ਚ ਗੈਸ ਸਿਲੰਡਰ ਲਈ ਲਾਈਨ ਦੌਰਾਨ ਝਗੜਾ, ਮਹਿਲਾ ਉੱਤੇ ਹਮਲਾ
- ਨਗਰ ਨਿਗਮ/ਨਗਰ ਕੌਂਸਲ ਚੋਣਾਂ ਲਈ ਵੋਟਰ ਲਿਸਟਾਂ ’ਚ ਹੇਰ ਫੇਰ ਵਿਰੁੱਧ ਹਾਈ ਕੋਰਟ ਕੋਲ ਪਹੁੰਚ ਕਰਾਂਗੇ: ਅਕਾਲੀ ਦਲ