ਆਪ’ ਦੇ ਵਫ਼ਦ ਨੂੰ ਮੋਦੀ-ਚੰਨੀ ਦੀ ਜੋੜੀ ਨੇ ਸ੍ਰੀ ਕਰਤਾਰਪੁਰ ਸਾਹਿਬ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਹੈ। ਇਹ ਜਾਨਕਾਰੀ ਰਾਘਵ ਚੱਡਾ ਨੇ ਟਵੀਟ ਕਰ ਸਾਂਝੀ ਕੀਤੀ। ਉਹਨਾਂ ਦੋਸ਼ ਲਗਾਉਂਦਿਆ ਕਿਹਾ ਕਿ ਇਹ ਸਪੱਸ਼ਟ ਹੈ ਕਿ ਪੀਐਮ ਮੋਦੀ ਅਤੇ ਸੀਐਮ ਚੰਨੀ ਵਿਚਕਾਰ ਇੱਕ ਰਣਨੀਤਕ ਸਮਝ ਦੇ ਅਨੁਸਾਰ, ਸਿਰਫ ਚੰਨੀ ਅਤੇ ਉਸਦੇ ਆਦਮੀਆਂ ਨੂੰ ਆਉਣ ਦੀ ਆਗਿਆ ਹੈ। ਮੋਦੀ ਅਤੇ ਚੰਨੀ ਵਿਚਾਲੇ ਮੈਚ ਫਿਕਸਿੰਗ ਇਕ ਵਾਰ ਫਿਰ ਸਾਹਮਣੇ ਆਈ ਹੈ
Recent Posts
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ
- ਮਜੀਠੀਆ ਦੀ ਜ਼ਮਾਨਤ ‘ਤੇ ਅਮਨ ਅਰੋੜਾ: ਕਾਨੂੰਨ, ਸਬੂਤ ਅਤੇ ਸੱਚਾਈ ਸਿਆਸੀ ਜਸ਼ਨਾਂ ਨਾਲੋਂ ਕਿਤੇ ਵੱਧ ਮਜ਼ਬੂਤ ਹਨ
- ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਨਾਇਬ ਤਹਿਸੀਲਦਾਰਾਂ ਵਜੋਂ ਪਦਉੱਨਤ ਹੋਏ 16 ਅਧਿਕਾਰੀਆਂ ਨੂੰ ਸੌਂਪੇ ਤਰੱਕੀ ਪੱਤਰ
- ਪੰਜਾਬ ਸਰਕਾਰ ਬਾਲ ਵਿਆਹ ਮੁਕਤ ਸੂਬਾ ਬਣਾਉਣ ਵੱਲ ਦ੍ਰਿੜ੍ਹ: 111 ਮਾਮਲੇ ਰੋਕੇ – ਡਾ. ਬਲਜੀਤ ਕੌਰ
- ਪੰਜਾਬ ਐਸ.ਜੀ.ਐਸ.ਟੀ. ਵਿਕਾਸ ਦਰ ਸਬੰਧੀ ਭਾਰਤ ਵਿੱਚ ਸਭ ਤੋਂ ਅੱਗੇ: ਹਰਪਾਲ ਸਿੰਘ ਚੀਮਾ