ਚੰਡੀਗੜ, 24 ਦਸੰਬਰ: ਪੰਜਾਬ ਦੀ ਵਿਭਾਗੀ ਪੀ੍ਰਖਿਆ ਕਮੇਟੀ ਵੱਲੋਂ ਅਧਿਕਾਰੀਆਂ/ਕਰਮਚਾਰੀਆਂ ਦੀ ਵਿਸ਼ੇਸ਼ ਸ਼ੇ੍ਰਣੀਆਂ ਦੀ ਅਗਲੀ ਵਿਭਾਗੀ ਪ੍ਰੀਖਿਆ ਦੀਆਂ ਤਾਰੀਖਾਂ ’ਚ ਤਬਦੀਲੀ ਕੀਤੀ ਗਈ ਹੈ, ਹੁਣ ਇਹ ਪ੍ਰੀਖਿਆ 10 ਜਨਵਰੀ ਤੋਂ 14 ਜਨਵਰੀ, 2022 ਤੱਕ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ, ਪੰਜਾਬ (ਮੈਗਸਿਪਾ), ਸੈਕਟਰ 26, ਚੰਡੀਗੜ ਵਿਖੇ ਸਵੇਰੇ 9 ਤੋਂ ਦੁਪਹਿਰ 12 ਵਜੇ ਅਤੇ ਬਾਅਦ ਦੁਪਹਿਰ 2 ਵਜੇ ਤੋਂ 5 ਵਜੇ ਤੱਕ ਕਰਵਾਈ ਜਾਵੇਗੀ। ਪੰਜਾਬ ਸਰਕਾਰ ਦੇ ਬੁਲਾਰੇ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲਾਂ ਇਹ ਪ੍ਰੀਖਿਆ 27 ਦਸੰਬਰ, 2021 ਤੋਂ ਸ਼ੁਰੂ ਹੋ ਕੇ 31 ਦਸੰਬਰ, 2021 ਨੂੰ ਮੁਕੰਮਲ ਹੋਣੀ ਸੀ।
Recent Posts
- ਸਮਾਜਿਕ ਸੁਰੱਖਿਆ ਤੋਂ ਸੰਕੇਤਿਕ ਵਿਧਾਨ ਸਭਾ ਤੱਕ: ਪੰਜਾਬ ਸਰਕਾਰ ਦੇ ਲੋਕ-ਪੱਖੀ ਅਤੇ ਇਤਿਹਾਸਕ ਕਦਮ
- ਸਿਹਤ ਵਿਭਾਗ ਵੱਲੋਂ ਸਰਦੀ ਤੋਂ ਬਚਾਅ ਲਈ ਹਿਦਾਇਤਾਂ ਜਾਰੀ
- ਅਗਰਵਾਲ ਸਭਾ ਗੁਰਦਾਸਪੁਰ ਵੱਲੋਂ 54ਵਾਂ ਰਾਸ਼ਨ ਵੰਡ ਸਮਾਰੋਹ ਆਯੋਜਿਤ; ਲੋੜਵੰਦ ਪਰਿਵਾਰਾਂ ਦੀ ਸੇਵਾ ਦੇ 4 ਸਾਲ ਮੁਕੰਮਲ
- ਵਿਜੀਲੈਂਸ ਬਿਊਰੋ, ਪੰਜਾਬ8000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
- ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 12.44 ਕਰੋੜ ਦੀ ਰਾਸ਼ੀ ਜਾਰੀ ਡਾ. ਬਲਜੀਤ ਕੌਰ