ਗੁਰਦਾਸਪੁਰ, 4 ਜਨਵਰੀ (ਮੰਨਣ ਸੈਣੀ)। ਜ਼ਿਲ੍ਹਾ ਗੁਰਦਾਸਪੁਰ ਵਿੱਚ ਕਰੋਨਾ ਪਾਜ਼ੇਟਿਵ ਦੇ 24 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਸੰਬੰਧੀ ਜਾਨਕਾਰੀ ਦੇਂਦੇ ਹੋਏ ਸਿਵਲ ਸਰਜਨ ਡਾ.ਵਿਜੇ ਕੁਮਾਰ ਨੇ ਦੱਸਿਆ ਕਿ ਮੰਗਲਵਾਰ ਨੂੰ ਜ਼ਿਲੇ ‘ਚ ਕੋਰੋਨਾ ਦੇ 24 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਤੋਂ ਸਾਫ ਹੈ ਕਿ ਕੋਰੋਨਾ ਲਗਾਤਾਰ ਕਿੰਨਾ ਵੱਧ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ 74 ਕੇਸ ਐਕਟਿਵ ਹਨ। ਮਰਨ ਵਾਲਿਆਂ ਦੀ ਗਿਣਤੀ 804 ਹੋ ਗਈ ਹੈ। ਜਦਕਿ 22 ਹਜ਼ਾਰ 497 ਲੋਕ ਕੋਰੋਨਾ ਸੰਕਰਮਿਤ ਹੋਏ ਹਨ।
Recent Posts
- ਅਸੀਂ ਮਹਾਰਿਸ਼ੀ ਭਗਵਾਨ ਵਾਲਮੀਕਿ ਤੀਰਥ ਸਥਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ
- ਭਗਵਾਨ ਵਾਲਮੀਕਿ ਜੀ ਦੀ ਸ਼ੋਭਾ ਯਾਤਰਾ ਵਿੱਚ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤੀ ਸ਼ਿਰਕਤ, ਸ਼ਰਧਾ ਨਾਲ ਕੀਤਾ ਨਮਨ
- ‘ਗੈਂਗਸਟਰਾਂ ’ਤੇ ਵਾਰ’ ਦਾ 279ਵਾਂ ਦਿਨ: ਪੰਜਾਬ ਪੁਲਿਸ ਵੱਲੋਂ 543 ਥਾਵਾਂ ’ਤੇ ਛਾਪੇਮਾਰੀ; 231 ਕਾਬੂ
- ਪੰਜਾਬ ਵਿੱਚ ਦਿਨ-ਦਿਹਾੜੇ ਕਤਲ ਅਤੇ ਗੋਲੀਬਾਰੀ ਨੇ ਲੋਕਾਂ ਵਿੱਚ ਦਹਿਸ਼ਤ ਪੈਦਾ ਕੀਤੀ: ਕੇਵਲ ਸਿੰਘ ਢਿੱਲੋਂ