Close

Recent Posts

ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਸਾਲ ਭਰ ਚੱਲਣ ਵਾਲੇ ਰਾਜ ਪੱਧਰੀ ਸਮਾਗਮਾਂ ਦੀ ਸ਼ੁਰੂਆਤ, 2027 ਵਿੱਚ ਇਤਿਹਾਸਕ 650ਵੇਂ ਪ੍ਰਕਾਸ਼ ਪੁਰਬ ਦੀ ਤਿਆਰੀ ਦਾ ਆਗਾਜ਼

ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਸਾਲ ਭਰ ਚੱਲਣ ਵਾਲੇ ਰਾਜ ਪੱਧਰੀ ਸਮਾਗਮਾਂ ਦੀ ਸ਼ੁਰੂਆਤ, 2027 ਵਿੱਚ ਇਤਿਹਾਸਕ 650ਵੇਂ ਪ੍ਰਕਾਸ਼ ਪੁਰਬ ਦੀ ਤਿਆਰੀ ਦਾ ਆਗਾਜ਼

ਹੋਰ ਦੇਸ਼ ਪੰਜਾਬ ਮੁੱਖ ਖ਼ਬਰ

ਆਈ.ਪੀ.ਐਸ. ਈਸ਼ਵਰ ਸਿੰਘ ਵਿਜੀਲੈਂਸ ਬਿਓਰੋ ਪੰਜਾਬ ਦੇ ਚੀਫ਼ ਡਾਇਰੈਕਟਰ ਨਿਯੁਕਤ

ਆਈ.ਪੀ.ਐਸ. ਈਸ਼ਵਰ ਸਿੰਘ ਵਿਜੀਲੈਂਸ ਬਿਓਰੋ ਪੰਜਾਬ ਦੇ ਚੀਫ਼ ਡਾਇਰੈਕਟਰ ਨਿਯੁਕਤ
  • PublishedJanuary 6, 2022

ਚੰਡੀਗੜ੍ਹ, 6 ਜਨਵਰੀ। ਪੰਜਾਬ ਸਰਕਾਰ ਨੇ 1993 ਬੈੱਚ ਦੇ ਆਈ.ਪੀ.ਐਸ.ਅਧਿਕਾਰੀ ਸ੍ਰੀ ਈਸ਼ਵਰ ਸਿੰਘ ਨੂੰ ਵਿਜੀਲੈਂਸ ਬਿਓਰੋ ਦਾ ਚੀਫ਼ ਡਾਇਰੈਕਟਰ ਨਿਯੁਕਤ ਕੀਤਾ ਹੈ।

ਉਹ ਵਿਜੀਲੈਂਸ ਬਿਓਰੋ ਦੇ ਚੀਫ਼ ਡਾਇਰੈਕਟਰ ਪਦ ’ਤੇ ਤਾਇਨਾਤ ਸ੍ਰੀ ਬੀ.ਕੇ. ਉੱਪਲ ਦੀ ਥਾਂ ਲੈਣਗੇ।

ਸ੍ਰੀ ਉੱਪਰ ਨੂੰ ਆਦੇਸ਼ ਕੀਤਾ ਗਿਆ ਹੈ ਕਿ ਉਹ ਆਪਣੀ ਅਗਲੀ ਪੋਸਟਿੰਗ ਵਾਸਤੇ ਪੰਜਾਬ ਦੇ ਗ੍ਰਹਿ ਅਤੇ ਨਿਆਂ ਮੰਤਰਾਲੇ ਨੂੰ ਰਿਪੋਰਟ ਕਰਨ।

Written By
The Punjab Wire