Close

Recent Posts

ਉਦਯੋਗ ਮੰਤਰੀ ਸੰਜੀਵ ਅਰੋੜਾ ਵੱਲੋਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026ਤੋਂ ਪਹਿਲਾਂ ਟਾਟਾ ਸੰਨਜ਼ ਦੇ ਚੇਅਰਪਰਸਨ ਐਨ. ਚੰਦਰਸ਼ੇਖਰਨ ਅਤੇ ਸਨ ਫਾਰਮਾ ਦੇ ਚੇਅਰਮੈਨ ਦਿਲੀਪ ਸ਼ੰਘਵੀ ਸਮੇਤ ਹੋਰਨਾਂ ਉਦਯੋਗਪਤੀਆਂ ਨਾਲ ਸੂਬੇ ‘ਚ ਨਿਵੇਸ਼ ਦੇ ਮੌਕਿਆਂ ਬਾਰੇ ਵਿਚਾਰ-ਚਰਚਾ

ਗੁਰਦਾਸਪੁਰ ਦੇਸ਼ ਪੰਜਾਬ ਮੁੱਖ ਖ਼ਬਰ ਰਾਜਨੀਤੀ

ਪੰਜਾਬ ਦੇ ਮੁੱਖ ਚੋਣ ਅਫਸਰ ਡਾ: ਐਸ ਕਰੁਣਾ ਰਾਜੂ ਨੂੰ ਹੋਇਆ ਕੋਰੋਨਾ

ਪੰਜਾਬ ਦੇ ਮੁੱਖ ਚੋਣ ਅਫਸਰ ਡਾ: ਐਸ ਕਰੁਣਾ ਰਾਜੂ ਨੂੰ ਹੋਇਆ ਕੋਰੋਨਾ
  • PublishedJanuary 9, 2022

ਚੰਡੀਗੜ੍ਹ, 9 ਜਨਵਰੀ – ਸੂਬੇ ਵਿੱਚ ਕਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਦੇ ਵਿਚਕਾਰ ਪੰਜਾਬ ਦੇ ਮੁੱਖ ਚੋਣ ਅਫਸਰ ਡਾ: ਐਸ ਕਰੁਣਾ ਰਾਜੂ ਨੂੰ ਕੋਰੋਨਾ ਹੋ ਗਿਆ ਹੈ। ਇਸ ਸੰਬੰਧੀ ਡਾ. ਰਾਜੂ ਵੱਲੋਂ ਪੁਸ਼ਟੀ ਕੀਤੀ ਗਈ ਹੈ।

ਉਹਨਾਂ ਨੇ ਕੋਵਿਡ ਪ੍ਰੋਟੋਕੋਲ ਦੇ ਅਨੁਸਾਰ ਸਾਰੀਆਂ ਸਾਵਧਾਨੀਆਂ ਨੂੰ ਨਾਲ ਖੁਦ ਨੂੰ ਘਰ ਵਿੱਚ ਇਕਾਂਤਵਾਸ ਕਰ ਲਿਆ ਹੈ। ਨਾਲ ਹੀ ਉਹਨਾਂ ਨੇ ਅਪੀਲ ਕੀਤੀ ਹੈ ਕੇ ਪਿਛਲੇ ਕੁਝ ਦਿਨਾਂ ਵਿੱਚ ਜੋ ਵੀ ਲੋਕ ਉਸ ਦੇ ਸੰਪਰਕ ਵਿੱਚ ਆਏ ਹਨ, ਉਹ ਆਪਣਾ ਕੋਵਿਡ ਟੈਸਟ ਕਰਵਾ ਲੈਣ।

Written By
The Punjab Wire