ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੁੰ ਨਸ਼ਿਆਂ ਬਾਰੇ ਦਰਜ ਕੇਸ ਦੇ ਮਾਮਲੇ ਵਿਚ ਵੱਡਾ ਝਟਕਾ ਲੱਗਾ ਜਦੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਹਨਾਂ ਦੀ ਅਗਾਉਂ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ। ਇਸਦੇ ਨਾਲ ਹੀ ਉਹਨਾਂ ਦੀ ਗ੍ਰਿਫਤਾਰੀ ’ਤੇ ਲੱਗੀ ਰੋਕ ਖਤਮ ਹੋ ਗਈ ਹੈ, ਜਿਸ ਤੋਂ ਬਾਅਦ ਹੁਣ ਬਿਕਰਮ ਸਿੰਘ ਮਜੀਠੀਆ ਤੇ ਗ੍ਰਿਫਤਾਰੀ ਦੀ ਤਲਵਾਰ ਲਟਕ ਗਈ ਹੈ।
Recent Posts
- ਮੁੱਖ ਮੰਤਰੀ ਵੱਲੋਂ ਪਿੰਡਾਂ ਨੂੰ ਧੜੇਬੰਦੀ ਤੋਂ ਉਪਰ ਕੇ ਭਾਈਚਾਰਕ ਸਾਂਝ ਕਾਇਮ ਰੱਖਣ ਦੀ ਅਪੀਲ
- ਅਕਾਲੀ ਦਲ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਦੂਜੇ ਨੰਬਰ ’ਤੇ ਆਇਆ ਅਤੇ ਕਾਂਗਰਸ ਨਾਲੋਂ ਕਾਰਗੁਜ਼ਾਰੀ ਬੇਹਤਰ ਰਹੀ: ਸੁਖਬੀਰ ਸਿੰਘ ਬਾਦਲ
- ਟਰਾਂਸਪੋਰਟ ਖੇਤਰ ਵਿੱਚ ਵੱਡੀਆਂ ਕੰਪਨੀਆਂ ਦੀ ਇਜਾਰੇਦਾਰੀ ਖ਼ਤਮ ਕਰਨ ਲਈ ਮੁੱਖ ਮੰਤਰੀ ਦਾ ਵੱਡਾ ਕਦਮ, ‘ਰੋਜ਼ਗਾਰ ਕ੍ਰਾਂਤੀ ਯੋਜਨਾ’ ਅਧੀਨ ਬੇਰੋਜ਼ਗਾਰ ਨੌਜਵਾਨਾਂ ਨੂੰ 505 ਮਿੰਨੀ ਬੱਸ ਪਰਮਿਟ ਸੌਂਪੇ
- ਧੁੰਦ ਦਾ ਕਹਿਰ: ਸੜਕ ਹਾਦਸੇ ਵਿੱਚ ਐਡੀਸ਼ਨਲ ਐਸਐਚਓ ਦੀ ਮੌਤ
- ਭਗਵਤ ਕਥਾ ਦੌਰਾਨ ਸ਼੍ਰੀ ਸਨਾਤਨ ਚੇਤਨਾ ਮੰਚ ਨੇ ਕੀਤੀ ਪ੍ਰਸ਼ਾਦ ਵੰਡਣ ਦੀ ਸੇਵਾ