ਚੰਡਿਗੜ, 29 ਜਨਵਰੀ । ਭਾਜਪਾ ਨੂੰ ਉਸ ਵੇਲੇ ਵੱਡਾ ਝੱਟਕਾ ਲੱਗਾ ਜਦੋਂ ਭਾਜਪਾ ਦੇ ਸੀਨੀਅਰ ਆਗੂ ਮਦਨ ਮੋਹਨ ਮਿੱਤਲ ਸ਼ਨੀਵਾਰ ਨੂੰ ਚੰਡੀਗੜ੍ਹ ਵਿਖੇ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਅਕਾਲੀ ਦਲ ਦੇ ਪ੍ਰਧਾਨ ਨੇ ਸ੍ਰੀ ਮਿੱਤਲ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕਰਨ ਦਾ ਵੀ ਐਲਾਨ ਕੀਤਾ।
Recent Posts
- ਸਮਾਜਿਕ ਸੁਰੱਖਿਆ ਤੋਂ ਸੰਕੇਤਿਕ ਵਿਧਾਨ ਸਭਾ ਤੱਕ: ਪੰਜਾਬ ਸਰਕਾਰ ਦੇ ਲੋਕ-ਪੱਖੀ ਅਤੇ ਇਤਿਹਾਸਕ ਕਦਮ
- ਸਿਹਤ ਵਿਭਾਗ ਵੱਲੋਂ ਸਰਦੀ ਤੋਂ ਬਚਾਅ ਲਈ ਹਿਦਾਇਤਾਂ ਜਾਰੀ
- ਅਗਰਵਾਲ ਸਭਾ ਗੁਰਦਾਸਪੁਰ ਵੱਲੋਂ 54ਵਾਂ ਰਾਸ਼ਨ ਵੰਡ ਸਮਾਰੋਹ ਆਯੋਜਿਤ; ਲੋੜਵੰਦ ਪਰਿਵਾਰਾਂ ਦੀ ਸੇਵਾ ਦੇ 4 ਸਾਲ ਮੁਕੰਮਲ
- ਵਿਜੀਲੈਂਸ ਬਿਊਰੋ, ਪੰਜਾਬ8000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
- ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 12.44 ਕਰੋੜ ਦੀ ਰਾਸ਼ੀ ਜਾਰੀ ਡਾ. ਬਲਜੀਤ ਕੌਰ