ਆਮ ਆਦਮੀ ਪਾਰਟੀ ਨੇ ਰਾਜ ਸਭਾ ਮੈਂਬਰਾਂ ਦੀ ਹੋਣ ਵਾਲੀ ਚੋਣ ਦੇ ਲਈ 5ਵੇਂ ਉਮੀਦਵਾਰਾ ਦਾ ਐਲਾਨ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਵੱਲੋਂ ਐਲਾਨੇ ਗਏ ਉਮੀਦਵਾਰਾਂ ਵਿੱਚ ਰਾਘਵ ਚੱਢਾ, ਸੰਦੀਪ ਪਾਠਕ ਕ੍ਰਿਕਟਰ ਹਰਭਜਨ ਸਿੰਘ ,ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਸੰਸਥਾਕ ਅਸ਼ੋਕ ਮਿੱਤਲ ਅਤੇ ਸੰਜੀਵ ਅਰੋੜਾ ਸ਼ਾਮਿਲ ਹਨ। ਜ਼ਿਕਰਯੋਗ ਹੈ ਕਿ ਰਾਜ ਸਭਾ ਦੇ 5 ਮੈਂਬਰਾਂ ਦੀ ਚੋਣ ਦੇ ਲਈ ਅੱਜ ਨਾਮਜ਼ਦਗੀ ਭਰਨ ਦਾ ਆਖਰੀ ਦਿਨ ਹੈ।
Recent Posts
- ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਪੰਜਾਬ ਨੂੰ ਪਹਿਲੀ ਵਾਰ ਮਿਲੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੀ ਮੇਜ਼ਬਾਨੀ: ਸਰਬਜੀਤ ਸਿੰਘ
- ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ 7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ
- ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ; ਡੀਜੀਪੀ ਗੌਰਵ ਯਾਦਵ ਵੱਲੋਂ ਪੁਲਿਸ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ
- ਪੰਜਾਬ ਪੁਲਿਸ ਦੇ ਬਹਾਦਰ ਜਵਾਨਾਂ ਨੇ ਹਮੇਸ਼ਾਂ ਵੱਡੀਆਂ ਕੁਰਬਾਨੀਆਂ ਦੇ ਕੇ ਸ਼ਾਨਾਮੱਤਾ ਇਤਿਹਾਸ ਸਿਰਜਿਆ- ਐੱਸ.ਐੱਸ.ਪੀ, ਆਦਿੱਤਿਆ
- ਪੰਜਾਬ ਦੇ ਬਜ਼ੁਰਗ ਨਾਗਰਿਕਾਂ ਨੂੰ ਸਮਾਜਿਕ ਸੁਰੱਖਿਆ ਦਾ ਮਜ਼ਬੂਤ ਸਹਾਰਾ; ਬੁਢਾਪਾ ਪੈਨਸ਼ਨ ਸਕੀਮ ਤਹਿਤ ਸਤੰਬਰ ਤੱਕ 2507.98 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ