Close

Recent Posts

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਆਰਥਿਕਤਾ ਗੁਰਦਾਸਪੁਰ ਪੰਜਾਬ ਮੁੱਖ ਖ਼ਬਰ ਰਾਜਨੀਤੀ

ਸਰਕਾਰੀ ਵਿਭਾਗਾਂ ਚ ਕੰਮ ਕਰਦੇ ਠੇਕਾ ਮੁਲਾਜ਼ਮਾਂ ਲਈ ਆਈ ਚੰਗੀ ਖ਼ਬਰ, ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਕੀਤੇ ਗਏ ਜਾਰੀ

ਸਰਕਾਰੀ ਵਿਭਾਗਾਂ ਚ ਕੰਮ ਕਰਦੇ ਠੇਕਾ ਮੁਲਾਜ਼ਮਾਂ ਲਈ ਆਈ ਚੰਗੀ ਖ਼ਬਰ, ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਕੀਤੇ ਗਏ ਜਾਰੀ
  • PublishedApril 6, 2022

ਚੰਡੀਗੜ੍ਹ, 6 ਅਪ੍ਰੈਲ : ਸਰਕਾਰੀ ਵਿਭਾਗਾਂ ‘ਚ ਕੰਮ ਕਰਦੇ ਠੇਕਾ ਮੁਲਾਜ਼ਮਾਂ ਲਈ ਚੰਗੀ ਖਬਰ ਹੈ। ਵੱਖ-ਵੱਖ ਸਰਕਾਰੀ ਮਹਿਕਮਿਆਂ ‘ਚ ਠੇਕੇ ‘ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ‘ਚ ਵਾਧਾ ਕਰ ਕੇ ਪੰਜਾਬ ਦੀ ‘ਆਪ’ ਸਰਕਾਰ ਨੇ ਇਨ੍ਹਾਂ ਨੂੰ ਵੱਡੀ ਰਾਹਤ ਦਿੱਤੀ ਹੈ। ਇਸ ਸਬੰਧੀ ਅੱਜ ਪੱਤਰ ਵੀ ਜਾਰੀ ਕੀਤਾ ਗਿਆ ਹੈ। ਪੱਤਰ ਅਨੁਸਾਰ ਸੇਵਾਵਾਂ ‘ਚ ਇਹ ਵਾਧਾ 31 ਮਾਰਚ 2023 ਤਕ ਜਾਂ ਜਦੋਂ ਤਕ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ ਨਵਾਂ ਕਾਨੂੰਨ ਹੋਂਦ ‘ਚ ਆਉਣ ਤਕ ਜਾਰੀ ਰਹੇਗਾ।

Written By
The Punjab Wire