ਚੰਡੀਗੜ੍ਹ, 7 ਮਈ 2022। ਆਮ ਆਦਮੀ ਪਾਰਟੀ ਦੇ ਅਮਰਗੜ੍ਹ ਹਲਕੇ (ਮਲੇਰਕੋਟਲਾ) ਤੋਂ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਉੱਤੇ ਸੀ.ਬੀ.ਆਈ ਵੱਲੋਂ ਬੈਂਕ ਫਰਾਡ ਦੇ ਮਾਮਲੇ ‘ਚ ਛਾਪੇਮਾਰੀ ਕੀਤੀ ਗਈ ਹੈ। ਪੀਟੀਆਈ ਦੇ ਹਵਾਲੇ ਤੇਂ ਮਿਲੀ ਖਬਰ ਅਨੁਸਾਰ 40 ਕਰੋੜ ਦੇ ਬੈਂਕ ਫਰਾਡ ਮਾਮਲੇ ‘ਚ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਦੇ ਵੱਖ-ਵੱਖ ਟਿਕਾਣਿਆਂ ‘ਤੇ ਸੀਬੀਆਈ ਨੇ ਛਾਪੇਮਾਰੀ ਕੀਤੀ ਹੈ ਅਤੇ ਇਹ ਛਾਪੇਮਾਰੀ ਬੈਂਕ ਆਫ ਬੜੌਦਾ ਦੀ ਸ਼ਿਕਾਇਤ ‘ਤੇ ਕੀਤੀ ਗਈ ਹੈ।
Recent Posts
- ਕੇਂਦਰੀ ਪੂਲ ਵਿੱਚੋਂ ਪੰਜਾਬ ਨੂੰ ਆਪਣੇ ਹਿੱਸੇ ਨਾਲੋਂ 1,051 ਮੈਗਾਵਾਟ ਬਿਜਲੀ ਘੱਟ ਮਿਲ ਰਹੀ ਹੈ: ਤਰੁਨਪ੍ਰੀਤ ਸਿੰਘ ਸੌਂਦ
- ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾ
- ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼
- ਫੂਡ ਸੇਫਟੀ ਵਿਭਾਗ ਨੇ ਪਨੀਰ ਅਤੇ ਖੋਏ ਦੇ ਸੈਂਪਲ ਭਰੇ
- ਜਿਲ੍ਹਾ ਕਚਹਿਰੀਆਂ, ਗੁਰਦਾਸਪੁਰ ਵਿਖੇ ਨੈਸ਼ਨਲ ਲੋਕ ਅਦਾਲਤ ਲੱਗੀ