ਚੰਡੀਗੜ੍ਹ- 14 ਮਈ 2022 (ਦ ਪੰਜਾਬ ਵਾਇਰ)। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵਲੋਂ ਫੇਸਬੁੱਕ ਤੇ ਲਾਈਵ ਹੋ ਕੇ ਕਈ ਸੀਨੀਅਰ ਕਾਂਗਰਸੀ ਨੇਤਾਵਾਂ ਤੇ ਇਲਜ਼ਾਮ ਲਗਾਉਣ ਤੋਂ ਬਾਅਦ ਪਾਰਟੀ ਨੂੰ ਅਲਵਿਦਾ ਕਹਿਣ ਤੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਬਿਆਨ ਸਾਹਮਣੇ ਆਇਆ ਹੈ। ਸਿੱਧੂ ਨੇ ਸੋਸ਼ਲ ਮੀਡੀਆ ਤੇ ਟਵੀਟ ਕਰ ਕਿਹਾ ਕਿ ਜਾਖੜ ਉਹ ਸੋਨੇ ਦਾ ਗਹਿਣਾ ਹੈ, ਜਿਸਨੂੰ ਕਾਂਗਰਸ ਨਾ ਗਵਾਵੇ, ਕਿਸੇ ਵੀ ਮਸਲੇ ਦਾ ਹੱਲ ਟੇਬਲ ਤੇ ਬੈਠ ਕੇ ਹੱਲ ਕੀਤਾ ਜਾ ਸਕਦਾ ਹੈ।
Recent Posts
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਰਵਾਨਾ ਕੀਤਾ, ਵਿਸ਼ਵ ਪੱਧਰੀ ਸਿਖਲਾਈ ਲਈ ਹੁਣ ਤੱਕ 234 ਪ੍ਰਿੰਸੀਪਲ ਭੇਜੇ
- ਵਪਾਰ ਮੰਡਲ ਗੁਰਦਾਸਪੁਰ ਦੀ ਤਿੱਖੀ ਚੇਤਾਵਨੀ: “ਸੁਰੱਖਿਆ ਨਹੀਂ ਤਾਂ ਵਪਾਰ ਨਹੀਂ”, ਵਿਗੜਦੀ ਕਾਨੂੰਨ-ਵਿਵਸਥਾ ‘ਤੇ ਸਰਕਾਰ ਨੂੰ ਘੇਰਿਆ
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਪੱਧਰੀ ‘ਸ੍ਰੀ ਗੁਰੂ ਤੇਗ਼ ਬਹਾਦਰ ਯੂਨੀਵਰਸਿਟੀ’ ਨੂੰ ਮਨਜ਼ੂਰੀ
- ਐਸਐਸਪੀ ਦਫ਼ਤਰ ਬਰਨਾਲਾ ਤਾਇਨਾਤ ਸੀਨੀਅਰ ਸਹਾਇਕ 10 ਹਜਾਰ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਵਿਜੀਲੈਂਸ ਬਿਊਰੋ ਵੱਲੋਂ ਕਾਬੂ
- ਵਿਦਿਆਰਥੀਆਂ ਦੀ ਸੁਰੱਖਿਆ ਸਬੰਧੀ ਬਲਾਕ ਪੱਧਰੀ ਓਰੀਐਂਟੇਸ਼ਨ- ਪ੍ਰਾਇਮਰੀ ਤੇ ਮਿਡਲ ਸਕੂਲਾਂ ਦੇ ਅਧਿਆਪਕਾਂ ਨੇ ਲਈ ਟ੍ਰੇਨਿੰਗ