Close

Recent Posts

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਹੋਰ ਦੇਸ਼ ਪੰਜਾਬ ਮੁੱਖ ਖ਼ਬਰ

ਅੱਜ ਭਾਜਪਾ ਵਿੱਚ ਸ਼ਾਮਿਲ ਹੋ ਸਕਦੇ ਹਨ ਸੁਨੀਲ ਜਾਖੜ

ਅੱਜ ਭਾਜਪਾ ਵਿੱਚ ਸ਼ਾਮਿਲ ਹੋ ਸਕਦੇ ਹਨ ਸੁਨੀਲ ਜਾਖੜ
  • PublishedMay 19, 2022

ਗੁਰਦਾਸਪੁਰ, 19 ਮਈ (ਦ ਪੰਜਾਬ ਵਾਇਰ) ਪੰਜਾਬ ਦੇ ਸਾਬਕਾ ਪ੍ਰਧਾਨ, ਗੁਰਦਾਸਪੁਰ ਤੋਂ ਸਾਬਕਾ ਸੰਸਦ ਰਹੇ ਸੁਨੀਲ ਜਾਖੜ ਅੱਜ ਵੀਰਵਾਰ ਨੂੰ ਭਾਜਪਾ ਵਿੱਚ ਸ਼ਾਮਿਲ ਹੋ ਸਕਦੇ ਹਨ। ਉਹਨਾਂ ਨੂੰ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ ਜਵਾਇਨ ਕਰਵਾ ਸਕਦੇ ਹਨ।

ਦੱਸਣਯੋਗ ਹੈ ਕਿ ਸੁਨੀਲ ਜਾਖੜ ਨੇ ਪਿਛਲੇ ਦਿੰਨੀ ਲਾਇਵ ਹੋ ਕੇ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਸੀ।

Written By
The Punjab Wire