ਚੰਡੀਗੜ੍ਹ, 25 ਮਈ 2022- ਸੰਗਰੂਰ ਲੋਕ ਸਭਾ ਜਿਮਨੀ ਚੋਣਾਂ ਦੀ ਮਿਤੀ ਦਾ ਚੋਣ ਕਮਿਸ਼ਨ ਦੇ ਵੱਲੋਂ ਐਲਾਨ ਕਰ ਦਿੱਤਾ ਗਿਆ ਹੈ। ਸੰਗਰੂਰ ਵਿੱਚ ਜਿਮਨੀ ਚੋਣ 23 ਜੂਨ ਨੂੰ ਹੋਵੇਗੀ। ਦੱਸਣਯੋਗ ਹੈ ਕਿ ਚੋਣਾਂ ਦੀ ਘੈਸ਼ਨਾ ਦੇ ਨਾਲ ਹੀ ਸੰਗਰੂਰ ਅੰਦਰ ਚੋਣ ਜਾਬਤਾ ਵੀ ਲਾਗੂ ਹੋ ਗਿਆ ਹੈ।
Recent Posts
- ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਸਮਾਜਿਕ-ਦਾਰਸ਼ਨਿਕ ਫਲਸਫੇ ‘ਤੇ ਰਾਸ਼ਟਰੀ ਸੈਮੀਨਾਰ ਦਾ ਆਯੋਜਨ
- ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ
- ਅਕਾਲੀ ਦਲ ਨੂੰ ਵੱਡਾ ਹੁਲਾਰਾ ਐਚ ਡੀ ਦੇਵਗੌੜਾ ਦੀ ਅਗਵਾਈ ਵਾਲੇ ਜਨਤਾ ਦਲ ਸੈਕੂਲਰ ਨੇ ਪਾਰਟੀ ਨੂੰ ਦਿੱਤੀ ਬਿਨਾਂ ਸ਼ਰਤ ਹਮਾਇਤ
- ਰਮਨ ਬਹਿਲ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਤੇ ਗਏ ਯਾਤਰੀਆਂ ਦਾ ਵਾਪਸ ਗੁਰਦਾਸਪੁਰ ਪਹੁੰਚਣ ‘ਤੇ ਗਰਮਜੋਸ਼ੀ ਨਾਲ ਸਵਾਗਤ
- ਸ੍ਰੀ ਆਦਿੱਤਿਆ ਉੱਪਲ, ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਮੁਸ਼ਕਿਲਾਂ ਦੇ ਨਿਪਟਾਰੇ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ