ਗੁਰਦਾਸਪੁਰ, 20 ਜੁਲਾਈ (ਮੰਨਣ ਸੈਣੀ)। ਸਿਹਤ ਵਿਭਾਗ ਵੱਲੋਂ ਗੁਰਦਾਸਪੁਰ ਦੇ ਸਿਵਲ ਸਰਜਨ ਬਦਲ ਦਿੱਤੇ ਗਏ ਹਨ। ਜਿਸ ਦੇ ਚਲਦਿਆਂ ਮੌਜੂਦਾ ਸਿਵਲ ਸਰਜਨ ਡਾ ਵਿਜੈ ਕੁਮਾਰ ਬੈਂਸ ਦੀ ਥਾਂ ਤੇ ਡਾ ਹਰਭਜਨ ਮਾਂਡੀ ਨੂੰ ਚਾਰਜ ਦੇ ਦਿੱਤਾ ਗਿਆ ਹੈ। ਗੁਰਦਾਸਪੁਰ ਦੇ ਸਿਵਲ ਸਰਜਨ ਡਾਕਟਰ ਵਿਜੈ ਕੁਮਾਰ ਬੈਂਸ ਦਾ ਤਬਾਦਲਾ ਗੁਰਦਾਸਪੁਰ ਤੋਂ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਕਰ ਦਿੱਤਾ ਗਿਆ ਹੈ ਅਤੇ ਉਹਨਾਂ ਦਾ ਚਾਰਜ ਡਾਕਟਰ ਹਰਭਜਨ ਮਾਂਡੀ ਨੂੰ ਸੌਂਪ ਦਿੱਤਾ ਗਿਆ ਹੈ।
Recent Posts
- ਨਸ਼ਾ ਮੁਕਤ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਨੌਜਵਾਨਾਂ ਨੂੰ ਜਾਗਰੂਕ ਕਰਨਾ ਸਮੇਂ ਦੀ ਮੁੱਖ ਲੋੜ: ਮੁਕੇਸ਼ ਵਰਮਾ
- ਸਮਾਜਿਕ ਬਰਾਬਰੀ ਨੂੰ ਮਜ਼ਬੂਤ ਕਰ ਰਹੀ ਪੰਜਾਬ ਸਰਕਾਰ; 1,353 ਅੰਤਰਜਾਤੀ ਵਿਆਹੇ ਜੋੜਿਆਂ ਨੂੰ 4.06 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ: ਡਾ. ਬਲਜੀਤ ਕੌਰ
- ਪ੍ਰਧਾਨ ਮੰਤਰੀ ਮੋਦੀ ਪੰਜਾਬ ਦੇ ਬਜ਼ੁਰਗਾਂ ਲਈ ਮੁਫ਼ਤ ਤੀਰਥ ਯਾਤਰਾ ਰੋਕਣ ਦੀ ਕੋਸ਼ਿਸ਼ ਕਰ ਰਹੇ ਹਨ: ਅਰਵਿੰਦ ਕੇਜਰੀਵਾਲ
- ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ
- ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ ‘ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ ‘ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ