ਗੁਰਦਾਸਪੁਰ, 2 ਸਤੰਬਰ ( ਮੰਨਣ ਸੈਣੀ )। ਜਨਾਬ ਮੁਹੰਮਦ ਇਸ਼ਫ਼ਾਕ, ਆਈ.ਏ.ਐੱਸ. ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸਬੰਧ ਵਿੱਚ ਮਿਤੀ 3 ਸਤੰਬਰ 2022, ਦਿਨ ਸ਼ਨੀਵਾਰ ਨੂੰ ਸਬ ਡਵੀਜ਼ਨ ਬਟਾਲਾ ਵਿੱਚ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਸਰਕਾਰੀ ਦਫ਼ਤਰਾਂ, ਸਰਕਾਰੀ ਅਤੇ ਗੈਰ ਸਰਕਾਰੀ ਵਿਦਿਅਕ ਸੰਸਥਾਵਾਂ ਵਿੱਚ ਲੋਕ ਛੁੱਟੀ ਘੋਸ਼ਿਤ ਕੀਤੀ ਗਈ ਹੈ, ਪਰੰਤੂ ਇਸ ਦਿਨ ਬੋਰਡ/ਯੂਨੀਵਰਸਿਟੀ ਵੱਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰਾਂ ਹੀ ਹੋਣਗੀਆਂ।
Recent Posts
- ਮਾਨ ਸਰਕਾਰ ਦੀ ਸੜਕ ਸੁਰੱਖਿਆ ਫੋਰਸ (ਐਸਐਸਐਫ) ਨੇ ਹਾਈਵੇਅ ‘ਤੇ ਹੋਣ ਵਾਲੀਆਂ ਮੌਤਾਂ ਨੂੰ ਲਗਭਗ 50% ਘਟਾਇਆ
- ’ਗੈਂਗਸਟਰਾਂ ’ਤੇ ਵਾਰ’: ਦੋ ਹਫ਼ਤਿਆਂ ਵਿੱਚ 4233 ਵਿਅਕਤੀ 116 ਹਥਿਆਰਾਂ ਸਮੇਤ ਗ੍ਰਿਫ਼ਤਾਰ
- ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਬਜਟ 2026 ਵਿੱਚ ਪੰਜਾਬ ਨੂੰ ਅਣਗੌਲਿਆਂ ਕਰਨਾ ਲੋਕਤੰਤਰ ਅਤੇ ਸੰਘਵਾਦ ਲਈ ਵੱਡਾ ਖ਼ਤਰਾ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
- ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ, ਜਾਇਜ਼ ਮੰਗਾਂ ਪੂਰੀਆਂ ਕਰਨ ਦਾ ਦਿੱਤਾ ਭਰੋਸਾ
- ਵਪਾਰਕ ਜਕੜ ਹੇਠ ਪੰਜਾਬ ਲਈ ਗਲੋਬਲ ਦਾਅਵੇ ਬੇਮਾਇਨੇ: ਬਾਜਵਾ