Close

Recent Posts

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਸਿੱਖਿਆ ਹੋਰ ਗੁਰਦਾਸਪੁਰ ਪੰਜਾਬ

ਸਰਦਾਰ ਬੇਅੰਤ ਸਿੰਘ ਸੇਟਟ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਸਹੁੰ ਚੁਕਾਈ

ਸਰਦਾਰ ਬੇਅੰਤ ਸਿੰਘ ਸੇਟਟ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਸਹੁੰ ਚੁਕਾਈ
  • PublishedNovember 10, 2022

ਗੁਰਦਾਸਪੁਰ, 10 ਨਵੰਬਰ (ਮੰਨਣ ਸੈਣੀ)। ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਗੁਰਦਾਸਪੁਰ ਦੇ ਵਾਈਸ ਚਾਂਸਲਰ ਡਾ: ਸੁਸ਼ੀਲ ਮਿੱਤਲ ਅਤੇ ਰਜਿਸਟ੍ਰਾਰ ਡਾ: ਰਾਜੀਵ ਬੇਦੀ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿਦਿਆਰਥੀਆਂ ਨੂੰ ਰੈੱਡ ਰਿਬਨ ਅਤੇ ਐਨ.ਐਸ.ਐਸ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਸਹੁੰ ਚੁਕਾਈ ਗਈ | ਪ੍ਰੋਗਰਾਮ ਵਿੱਚ ਯੂਨੀਵਰਸਿਟੀ ਦੇ ਸਾਰੇ ਵਿਦਿਆਰਥੀਆਂ ਨੇ ਭਾਗ ਲਿਆ।

ਉਨ੍ਹਾਂ ਕਿਹਾ ਕਿ ਨਸ਼ਾ ਹੌਲੀ-ਹੌਲੀ ਮਨੁੱਖ ਨੂੰ ਖੋਖਲਾ ਕਰ ਦਿੰਦਾ ਹੈ। ਜਿਸ ਕਾਰਨ ਨਸ਼ੇੜੀ ਹੀ ਨਹੀਂ ਸਗੋਂ ਪੂਰਾ ਪਰਿਵਾਰ ਤਬਾਹ ਹੋ ਜਾਂਦਾ ਹੈ। ਇਸ ਲਈ ਨਸ਼ਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ। ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਰੈੱਡ ਰਿਬਨ ਕਲੱਬ ਦੇ ਇੰਚਾਰਜ ਤਰੁਣ ਮਹਾਜਨ ਅਤੇ ਐਨਐਸਐਸ, ਹਰਸ਼ਪ੍ਰੀਤ, ਕਾਰਤਿਕ, ਮਨੀਸ਼ਾ ਅਤੇ ਮੀਨਲ ਨੇ ਅਹਿਮ ਭੂਮਿਕਾ ਨਿਭਾਈ।

Written By
The Punjab Wire