ਗੁਰਦਾਸਪੁਰ, 19 ਨਵੰਬਰ (ਮੰਨਣ ਸੈਣੀ)। ਏ.ਆਈ.ਸੀ.ਸੀ. ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਿੱਚ ਵੱਖ-ਵੱਖ ਜ਼ਿਲ੍ਹਾ ਕਾਂਗਰਸ ਕਮੇਟੀਆਂ ਦੇ ਪ੍ਰਧਾਨਾਂ ਦੀ ਨਿਯੁਕਤੀ ਦੇ ਪ੍ਰਸਤਾਵ ਨੂੰ ਤੁਰੰਤ ਪ੍ਰਭਾਵ ਨਾਲ ਮਨਜ਼ੂਰੀ ਦੇ ਦਿੱਤੀ ਹੈ। ਜਿਸ ਦੇ ਚਲਦੀਆਂ ਹੁਣ ਜਿਲ੍ਹਾ ਗੁਰਦਾਸਪੁਰ ਅੰਦਰ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੂੰ ਜਿਲ੍ਹਾ ਕਾਂਗਰਸ ਦਾ ਪ੍ਰਧਾਨ ਧਾਪਿਆ ਗਿਆ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲ੍ਹਾਂ ਗੁਰਦਾਸਪੁਰ ਅੰਦਰ ਦਰਸ਼ਨ ਮਹਾਜਨ ਜਿਲ੍ਹੇ ਅੰਦਰ ਪ੍ਰਧਾਨ ਸਨ।
Recent Posts
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ
- ਮਜੀਠੀਆ ਦੀ ਜ਼ਮਾਨਤ ‘ਤੇ ਅਮਨ ਅਰੋੜਾ: ਕਾਨੂੰਨ, ਸਬੂਤ ਅਤੇ ਸੱਚਾਈ ਸਿਆਸੀ ਜਸ਼ਨਾਂ ਨਾਲੋਂ ਕਿਤੇ ਵੱਧ ਮਜ਼ਬੂਤ ਹਨ
- ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਨਾਇਬ ਤਹਿਸੀਲਦਾਰਾਂ ਵਜੋਂ ਪਦਉੱਨਤ ਹੋਏ 16 ਅਧਿਕਾਰੀਆਂ ਨੂੰ ਸੌਂਪੇ ਤਰੱਕੀ ਪੱਤਰ
- ਪੰਜਾਬ ਸਰਕਾਰ ਬਾਲ ਵਿਆਹ ਮੁਕਤ ਸੂਬਾ ਬਣਾਉਣ ਵੱਲ ਦ੍ਰਿੜ੍ਹ: 111 ਮਾਮਲੇ ਰੋਕੇ – ਡਾ. ਬਲਜੀਤ ਕੌਰ
- ਪੰਜਾਬ ਐਸ.ਜੀ.ਐਸ.ਟੀ. ਵਿਕਾਸ ਦਰ ਸਬੰਧੀ ਭਾਰਤ ਵਿੱਚ ਸਭ ਤੋਂ ਅੱਗੇ: ਹਰਪਾਲ ਸਿੰਘ ਚੀਮਾ