Close

Recent Posts

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਗੁਰਦਾਸਪੁਰ ਪੰਜਾਬ

ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਦਾ ਹੋਇਆ ਤਬਾਦਲਾ, 2014 ਬੈਚ ਦੇ ਆਈ.ਏ.ਐਸ ਹਿਮਾਸ਼ੂ ਅਗਰਵਾਲ ਹੋਣਗੇ ਗੁਰਦਾਸਪੁਰ ਦੇ ਨਵੇ ਡਿਪਟੀ ਕਮਿਸ਼ਨਰ

ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਦਾ ਹੋਇਆ ਤਬਾਦਲਾ, 2014 ਬੈਚ ਦੇ ਆਈ.ਏ.ਐਸ ਹਿਮਾਸ਼ੂ ਅਗਰਵਾਲ ਹੋਣਗੇ ਗੁਰਦਾਸਪੁਰ ਦੇ ਨਵੇ ਡਿਪਟੀ ਕਮਿਸ਼ਨਰ
  • PublishedNovember 27, 2022

ਗੁਰਦਾਸਪੁਰ, 27 ਨਵੰਬਰ (ਮੰਨਣ ਸੈਣੀ)। ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦਾ ਗੁਰਦਾਸਪੁਰ ਤੋਂ ਤਬਾਦਲਾ ਹੋ ਗਿਆ ਹੈ। ਉਨ੍ਹਾਂ ਦੀ ਜਗਹ 2014 ਬੈਚ ਦੇ ਆਈ.ਏ.ਐਸ ਅਧਿਕਾਰੀ ਹਿਮਾਸ਼ੂ ਅਗਰਵਾਲ ਨੂੰ ਗੁਰਦਾਸਪੁਰ ਦਾ ਨਵਾ ਡਿਪਟੀ ਕਮਿਸ਼ਨਰ ਲਗਾਇਆ ਗਿਆ ਹੈਮੁਹੰਮਦ ਇਸ਼ਫਾਕ ਵੱਲੋਂ ਮੰਗਲਵਾਰ ਨੂੰ ਚਾਰਜ ਨਵੇਂ ਡੀਸੀ ਨੂੰ ਸੌਪਿਆ ਜਾਵੇਗਾ।

ਦੱਸਣਯੋਗ ਹੈ ਕਿ ਮੁਹੰਮਦ ਇਸ਼ਫਾਕ ਨੂੰ ਵਾਟਰ ਸਪਲਾਈ ਅਤੇ ਸੈਨੀਟਸ਼ਨ ਦੇ ਸਪੈਸ਼ਲ ਸੈਕੇਟਰੀ ਅਤੇ ਵਾਟਰ ਅਤੇ ਸੈਨੀਟੇਸ਼ਨ ਵਿਭਾਗ ਦਾ ਮੁੱਖੀ ਵੀ ਬਣਾਇਆ ਗਿਆ ਹੈ। ਇਸੇ ਤਰ੍ਹਾਂ ਹਿਮਾਸ਼ੂ ਅਗਰਵਾਲ ਇਸ ਤੋਂ ਪਹਿਲ੍ਹਾਂ ਫਾਜਿਲਾਕਾ ਵਿੱਚ ਬਤੌਰ ਡਿਪਟੀ ਕਮਿਸ਼ਨਰ ਸਨ ਜਿਨ੍ਹਾਂ ਕੋਲ ਨਗਰ ਨਿਗਮ ਅਬੋਹਰ ਦੇ ਕਮਿਸ਼ਨਰ ਦਾ ਚਾਰਜ਼ ਵੀ ਸੀ।

Written By
The Punjab Wire