ਚੰਡੀਗੜ੍ਹ, 1 ਫਰਵਰੀ, 2023 (ਦੀ ਪੰਜਾਬ ਵਾਇਰ)। ਭਾਰਤੀ ਚੋਣ ਕਮਿਸ਼ਨ (ਈਸੀਆਈ) ਨੇ ਪੰਜਾਬ ਕੇਡਰ ਦੇ 2005 ਬੈਚ ਦੇ ਆਈਏਐਸ ਅਧਿਕਾਰੀ ਸਿਬਿਨ ਸੀ ਨੂੰ ਨਵਾਂ ਮੁੱਖ ਚੋਣ ਅਧਿਕਾਰੀ (ਸੀਈਓ) ਪੰਜਾਬ ਨਿਯੁਕਤ ਕੀਤਾ ਹੈ।ਉਹ ਤੁਰੰਤ ਪ੍ਰਭਾਵ ਨਾਲ ਐਸ ਕਰੁਣਾ ਰਾਜੂ ਦੀ ਥਾਂ ਪੰਜਾਬ ਦੇ ਸੀ.ਈ.ਓ. ਹੋਣਗੇ। ਇਸ ਸਬੰਧੀ ਇਲੈਕਸ਼ਨ ਕਮਿਸ਼ਨ ਆਫ਼ ਇੰਡਿਆ ਵੱਲ਼ੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ।
Recent Posts
- ਰਮਨ ਬਹਿਲ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਤੇ ਗਏ ਯਾਤਰੀਆਂ ਦਾ ਵਾਪਸ ਗੁਰਦਾਸਪੁਰ ਪਹੁੰਚਣ ‘ਤੇ ਗਰਮਜੋਸ਼ੀ ਨਾਲ ਸਵਾਗਤ
- ਸ੍ਰੀ ਆਦਿੱਤਿਆ ਉੱਪਲ, ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਮੁਸ਼ਕਿਲਾਂ ਦੇ ਨਿਪਟਾਰੇ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ
- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ‘ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ
- ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ
- ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ