ਚੰਡੀਗੜ੍ਹ, 3 ਫਰਵਰੀ, 2023 (ਦੀ ਪੰਜਾਬ ਵਾਇਰ)। ਅਮੁਲ ਦੁੱਧ ਵੇਚਣ ਵਾਲੀ ਕੰਪਨੀ ਗੁਜਰਾਤ ਡੇਅਰੀ ਕੋਆਪਰੇਟਿਵ ਨੇ ਦੁੱਧ ਦੇ ਰੇਟਾਂ ਵਿਚ 3 ਰੁਪਏ ਪ੍ਰਤੀ ਲੀਟਰ ਦਾ ਵਾਧਾ ਕਰ ਦਿੱਤਾ ਹੈ। ਅਮੁਲ ਗੋਲਡ ਹੁਣ 66 ਰੁਪਏ ਲੀਟਰ ਮਿਲੇਗਾ, ਅਮੁਲ ਤਾਜ਼ਾ 54 ਰੁਪਏ ਲੀਟਰ, ਅਮੁਲ ਗਾਂ ਦਾ ਦੁੱਧ 56 ਰੁਪਏ ਅਤੇ ਅਮੁਲ ਏ 2 ਮੱਝ ਦਾ ਦੁੱਧ 70 ਰੁਪਏ ਪ੍ਰਤੀ ਲੀਟਰ ਮਿਲੇਗਾ। ਇਸ ਤੋਂ ਪਹਿਲਾਂ ਅਮੁਲ ਨੇ ਅਕਤੂਬਰ ਵਿਚ ਰੇਟਾਂ ਵਿਚ ਵਾਧਾ ਕੀਤਾ ਸੀ।
Recent Posts
- ਜਦੋਂ ਤੱਕ ਲਾਲਜੀਤ ਭੁੱਲਰ ਦੇ ਖਿਲਾਫ ਕਤਲ ਦਾ ਕੇਸ ਦਰਜ ਨਹੀਂ ਹੁੰਦਾ ਅਕਾਲੀ ਦਲ ਅਣਮਿੱਥੇਂ ਸਮੇਂ ਤੱਕ ਧਰਨਾ ਦੇਵੇਗਾ: ਸੁਖਬੀਰ ਸਿੰਘ ਬਾਦਲ
- ਰੰਧਾਵਾ ਮੌਤ ਮਾਮਲਾ: ਸੀ.ਬੀ.ਆਈ. ਜਾਂਚ ਤੋਂ ਬਿਨਾਂ ਨਿਆਂ ਨਹੀਂ—ਭਾਜਪਾ”
- ਕਿਸਾਨ ਜਥੇਬੰਦੀਆਂ ਨੇ ਭਾਜਪਾ ਪ੍ਰਧਾਨ ਨਾਲ ਕੀਤੀ ਮੁਲਾਕਾਤ, ਚੋਣ ਘੋਸ਼ਣਾ ਪੱਤਰ ਵਿੱਚ ਮੰਗਾਂ ਸ਼ਾਮਲ ਕਰਨ ਦੀ ਅਪੀਲ
- ਬਾਜਵਾ ਨੇ ਅਫਸਰ ਦੀ ਮੌਤ ਮਾਮਲੇ ਵਿੱਚ ਐਫਆਈਆਰ ਤੇ ਸੀਬੀਆਈ ਜਾਂਚ ਦੀ ਮੰਗ ਕੀਤੀ
- ਗੈਂਗਸਟਰਾਂ ‘ਤੇ ਵਾਰ ਦਾ 60ਵਾਂ ਦਿਨ: ਪੰਜਾਬ ਪੁਲਿਸ ਵੱਲੋਂ 675 ਥਾਵਾਂ ‘ਤੇ ਛਾਪੇਮਾਰੀ; 416 ਗ੍ਰਿਫ਼ਤਾਰ