Close

Recent Posts

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਪੰਜਾਬ ਮੁੱਖ ਖ਼ਬਰ

ਬੋਨੀ ਅਜਨਾਲਾ ਸਮੇਤ ਦੋ ਸਾਬਕਾ ਅਕਾਲੀ ਵਿਧਾਇਕਾ ਨੇ ਫੜਿਆ ਭਾਜਪਾ ਦਾ ਪੱਲਾ

ਬੋਨੀ ਅਜਨਾਲਾ ਸਮੇਤ ਦੋ ਸਾਬਕਾ ਅਕਾਲੀ ਵਿਧਾਇਕਾ ਨੇ ਫੜਿਆ ਭਾਜਪਾ ਦਾ ਪੱਲਾ
  • PublishedFebruary 15, 2023

ਨਵੀਂ ਦਿੱਲੀ 15 ਫਰਵਰੀ 2023 (ਦੀ ਪੰਜਾਬ ਵਾਇਰ)। ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਵਿਧਾਇਕ ਬੋਨੀ ਅਜਨਾਲਾ ਸਮੇਤ ਦੋ ਵਿਧਾਇਕ ਅੱਜ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਬੋਨੀ ਅਤੇ ਸਾਬਕਾ ਵਿਧਾਇਕ ਮਨਮੋਹਨ ਸਿੰਘ ਅਤੇ ਡਾ.ਸ.ਸਰਬਜੀਤ ਸਿੰਘ ਨੂੰ ਭਾਜਪਾ ਵਿਚ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਅਤੇ ਭਾਜਪਾ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਸ਼ਾਮਲ ਕਰਾਇਆ ਗਿਆ ਹੈ। 

Written By
The Punjab Wire