Close

Recent Posts

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਗੁਰਦਾਸਪੁਰ ਪੰਜਾਬ ਮੁੱਖ ਖ਼ਬਰ

ਗੁਰਦਾਸਪੁਰ ਦੇ ਨਵੇਂ ਐਸਐਸਪੀ ਆਈ.ਪੀ.ਐਸ ਦਿਆਮਾ ਹਰੀਸ਼ ਕੁਮਾਰ ਓਮਪ੍ਰਕਾਸ਼ ਨੇ ਸੰਭਾਲਿਆ ਅਹੁਦਾ

ਗੁਰਦਾਸਪੁਰ ਦੇ ਨਵੇਂ ਐਸਐਸਪੀ ਆਈ.ਪੀ.ਐਸ ਦਿਆਮਾ ਹਰੀਸ਼ ਕੁਮਾਰ ਓਮਪ੍ਰਕਾਸ਼ ਨੇ ਸੰਭਾਲਿਆ ਅਹੁਦਾ
  • PublishedFebruary 16, 2023

ਗੁਰਦਾਸਪੁਰ, 16 ਫਰਵਰੀ (ਮੰਨਣ ਸੈਣੀ)। ਜ਼ਿਲ੍ਹਾ ਗੁਰਦਾਸਪੁਰ ਦੇ ਨਵੇਂ ਐਸਐਸਪੀ ਆਈ.ਪੀ.ਐਸ ਦਿਆਮਾ ਹਰੀਸ਼ ਕੁਮਾਰ ਉਮ ਪ੍ਰਕਾਸ਼ ਨੇ ਵੀਰਵਾਰ ਨੂੰ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਉਨ੍ਹਾਂ ਸੁਨੇਹਾ ਦਿੱਤਾ ਕਿ ਪੁਲਿਸ ਦਾ ਕੰਮ ਨਿਰਪੱਖ ਅਤੇ ਪਾਰਦਰਸ਼ੀ ਹੋਵੇਗਾ। ਦੱਸਣਯੋਗ ਹੈ ਕਿ ਐਸਐਸਪੀ ਦਿਆਮਾ ਹਰੀਸ਼ ਕੁਮਾਰ ਉਮ ਪ੍ਰਕਾਸ਼ ਖੰਨਾ ਜਿਲ੍ਹਾਂ ਤੋਂ ਬਦਲ ਕੇ ਗੁਰਦਾਸਪੁਰ ਆਏ ਹਨ।

Written By
The Punjab Wire