ਚੰਡੀਗੜ੍ਹ, 18 ਫਰਵਰੀ (ਦੀ ਪੰਜਾਬ ਵਾਇਰ)। ਪੰਜਾਬ ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ, ਪੰਜਾਬ (SCERT, Punjab) ਵੱਲੋਂ ਅਗਲਾ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ (PSTET) ਮਿਤੀ 12 ਮਾਰਚ 2023 ਨੂੰ ਕੰਡਕਟ ਕਰਵਾਇਆ ਜਾ ਰਿਹਾ ਹੈ। ਯੋਗ ਉਮੀਦਵਾਰ ਵੈੱਬਸਾਈਟ www.pstet2023.org ‘ਤੇ ਮਿਤੀ 18 ਫਰਵਰੀ 2023 ਤੋਂ 28 ਫਰਵਰੀ 2023 ਤਕ ਇਸ ਟੈਸਟ ਲਈ ਆਨਲਾਈਨ ਅਪਲਾਈ ਕਰ ਸਕਦੇ ਹਨ। ਟੈਸਟ ਸਬੰਧੀ ਕਿਸੇ ਵੀ ਅਪਡੇਟ (ਗਾਈਡਲਾਈਨਜ਼, ਲੋੜੀਂਦੀ ਯੋਗਤਾ, ਫੀਸ ਆਦਿ) ਲਈ ਉਮੀਦਵਾਰਾਂ ਨੂੰ ਅਧਿਕਾਰਤ ਵੈੱਬਸਾਈਟ ਸਮੇਂ-ਸਮੇਂ ‘ਤੇ ਵਿਜ਼ਿਟ ਕਰਨ ਦੀ ਸਲਾਹ ਦਿੱਤੀ ਗਈ ਹੈ।
Recent Posts
- ਕੇਂਦਰੀ ਪੂਲ ਵਿੱਚੋਂ ਪੰਜਾਬ ਨੂੰ ਆਪਣੇ ਹਿੱਸੇ ਨਾਲੋਂ 1,051 ਮੈਗਾਵਾਟ ਬਿਜਲੀ ਘੱਟ ਮਿਲ ਰਹੀ ਹੈ: ਤਰੁਨਪ੍ਰੀਤ ਸਿੰਘ ਸੌਂਦ
- ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾ
- ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼
- ਫੂਡ ਸੇਫਟੀ ਵਿਭਾਗ ਨੇ ਪਨੀਰ ਅਤੇ ਖੋਏ ਦੇ ਸੈਂਪਲ ਭਰੇ
- ਜਿਲ੍ਹਾ ਕਚਹਿਰੀਆਂ, ਗੁਰਦਾਸਪੁਰ ਵਿਖੇ ਨੈਸ਼ਨਲ ਲੋਕ ਅਦਾਲਤ ਲੱਗੀ