Close

Recent Posts

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਦੇਸ਼ ਪੰਜਾਬ ਮੁੱਖ ਖ਼ਬਰ

ਅੰਮ੍ਰਿਤਪਾਲ ਸਿੰਘ ਦਾ ‘ਇੰਸਟਾਗ੍ਰਾਮ’ ਅਕਾਊਂਟ ਹੋਇਆ ‘ਬੈਨ’, ਇਸ ਤੋਂ ਪਹਿਲਾਂ ‘ਟਵਿੱਟਰ ਹੈਂਡਲ’ ’ਤੇ ਵੀ ਲੱਗ ਚੁੱਕੀ ਹੈ ਪਾਬੰਦੀ

ਅੰਮ੍ਰਿਤਪਾਲ ਸਿੰਘ ਦਾ ‘ਇੰਸਟਾਗ੍ਰਾਮ’ ਅਕਾਊਂਟ ਹੋਇਆ ‘ਬੈਨ’, ਇਸ ਤੋਂ ਪਹਿਲਾਂ ‘ਟਵਿੱਟਰ ਹੈਂਡਲ’ ’ਤੇ ਵੀ ਲੱਗ ਚੁੱਕੀ ਹੈ ਪਾਬੰਦੀ
  • PublishedFebruary 25, 2023

ਚੰਡੀਗੜ੍ਹ, 25 ਫ਼ਰਵਰੀ, 2023(ਦੀ ਪੰਜਾਬ ਵਾਇਰ)। ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਦਾ ਟਵਿੱਟਰ ਹੈਂਡਲ ਬੈਨ ਹੋਣ ਤੋਂ ਬਾਅਦ ਉਸ ਦਾ ‘ਇੰਸਟਾਗ੍ਰਾਮ’ ਅਕਾਊਂਟ ਵੀ ਭਾਰਤ ਵਿੱਚ ‘ਬੈਨ’ ਕਰ ਦਿੱਤਾ ਗਿਆ ਹੈ।

ਦੇਸ਼ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦੇ ਖਿਲਾਫ਼ ਬਿਆਨਬਾਜ਼ੀ, ਅਜਨਾਲਾ ਵਿੱਚ ਉਸਦੇ ਸਾਥੀਆਂ ਵੱਲੋਂ ਪੁਲਿਸ ਥਾਣੇ ’ਤੇ ਕਬਜ਼ੇ ਦੌਰਾਨ ਇਕ ਐੱਸ.ਪੀ. ਪੱਧਰ ਦੇ ਅਧਿਕਾਰੀ ਸਣੇ 6 ਪੁਲਿਸ ਕਰਮੀਆਂ ਨੂੰ ਜ਼ਖ਼ਮੀ ਕਰ ਦੇਣ ਅਤੇ ਫ਼ਿਰ ਅੰਮ੍ਰਿਤਪਾਲ ਸਿੰਘ ਵੱਲੋਂ ਡੀ.ਜੀ.ਪੀ. ਸ੍ਰੀ ਗੌਰਵ ਯਾਦਵ ਦੇ ਖਿਲਾਫ਼ ਦਿੱਤੇ ਬਿਆਨ ਤੋਂ ਬਾਅਦ ਇਹ ਕਾਰਵਾਈ ਸਾਹਮਣੇ ਆਈ ਹੈ।

Written By
The Punjab Wire