ਮੁੱਖ ਖ਼ਬਰ March 23, 2026 ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ, ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਖੋਂ ਪਰੋਖੇ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ March 23, 2026 ਭਗਵੰਤ ਮਾਨ ਸਰਕਾਰ ਨੰਗਲ ’ਚ 800 ਏਕੜ ਤੋਂ ਵੱਧ ਸਰਪਲੱਸ ਜ਼ਮੀਨ ਦੇ ਮਾਲਕੀ ਹੱਕ ਵਸਨੀਕਾਂ ਨੂੰ ਦੇਵੇਗੀ: ਹਰਜੋਤ ਸਿੰਘ ਬੈਂਸ
ਪੰਜਾਬ March 23, 2026 ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ March 23, 2026 ਡਾ. ਗਗਨਦੀਪ ਸਿੰਘ ਰੰਧਾਵਾ ਦਾ ਪੋਸਟ ਮਾਰਟਮ ਜਾਂ ਤਾਂ ਪੀ ਜੀ ਆਈ ਜਾਂ ਫਿਰ ਏਮਜ਼ ਦੇ ਡਾਕਟਰਾਂ ਤੋਂ ਕਰਵਾਇਆ ਜਾਵੇ: ਬਿਕਰਮ ਸਿੰਘ ਮਜੀਠੀਆ
ਪੰਜਾਬ ਜਲੰਧਰ ਚੋਣ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਆਪ ‘ਚ ਸ਼ਾਮਲ ByThe Punjab Wire PublishedMarch 26, 2023 ਜਲੰਧਰ, 26 ਮਾਰਚ 2023 (ਦੀ ਪੰਜਾਬ ਵਾਇਰ)। ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਅੱਜ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਜਗਬੀਰ ਬਰਾੜ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਵਲੋਂ ਪਾਰਟੀ ਵਿਚ ਸ਼ਾਮਲ ਕਰਵਾਇਆ ਅਤੇ ਜੀ ਆਇਆ ਆਖਿਆ। Facebook Twitter WhatsApp Messenger Email Print