Close

Recent Posts

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਪੰਜਾਬ ਮੁੱਖ ਖ਼ਬਰ

ਕੱਲ ਸਵੇਰੇ 7.30 ਵਜੇ ਆਪਣੇ ਦਫ਼ਤਰ ਪਹੁੰਚਣਗੇਂ ਮੁੱਖ ਮੰਤਰੀ ਭਗਵੰਤ ਮਾਨ, ਲੋਕਾਂ ਦੇ ਸਾਥ ਦੀ ਕੀਤੀ ਉਮੀਦ ਜਾਹਿਰ

ਕੱਲ ਸਵੇਰੇ 7.30 ਵਜੇ ਆਪਣੇ ਦਫ਼ਤਰ ਪਹੁੰਚਣਗੇਂ ਮੁੱਖ ਮੰਤਰੀ ਭਗਵੰਤ ਮਾਨ, ਲੋਕਾਂ ਦੇ ਸਾਥ ਦੀ ਕੀਤੀ ਉਮੀਦ ਜਾਹਿਰ
  • PublishedMay 1, 2023

ਚੰਡੀਗੜ੍ਹ, 1 ਮਈ 2023 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਵੱਲੋਂ ਸਰਕਾਰੀ ਦਫ਼ਤਰਾਂ ਦਾ ਸਮਾਂ ਸਵੇਰੇ 7.30 ਵਜੋ ਤੋਂ ਦੁਪਹਿਰ 2 ਵਜੇ ਤੱਕ ਦਾ ਕਰ ਦਿੱਤਾ ਗਿਆ ਹੈ। ਜਿਸ ਦੇ ਚਲਦੀਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸਵੇਰੇ 7.30 ਵਜੇ ਆਪਣੇ ਦਫ਼ਤਰ ਪਹੰਚ ਜਾਣਗੇਂ। ਇਹ ਜਾਣਕਾਰੀ ਖੁੱਦ ਉਨ੍ਹਾਂ ਵੱਲੋਂ ਟਵੀਟ ਕਰ ਦਿੱਤੀ ਗਈ।

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਦੇ ਸਾਥ ਦੀ ਵੀ ਉਮੀਦ ਜਾਹਿਰ ਕੀਤੀ ਹੈ ਅਤੇ ਕਿਹਾ ਹੈ ਕਿ ਸਾਡੀ ਸਰਕਾਰ ਵੱਲੋਂ ਇੱਕ ਨਵੇਕਲੀ ਪਹਿਲ ਕੀਤੀ ਗਈ ਹੈ, ਜਿਸ ਨਾਲ ਬਹੁਤ ਫਾਇਦੇ ਹੋਣਗੇਂ।

Written By
The Punjab Wire