ਚੰਡੀਗੜ੍ਹ, 2 ਮਈ 2023 (ਦੀ ਪੰਜਾਬ ਵਾਇਰ)। ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਡਾ ਨੇ ਟਵੀਟ ਕਰ ਬਿਆਨ ਜਾਰੀ ਕੀਤਾ ਹੈ। ਜਿਸ ਵਿੱਚ ਉਨ੍ਹਾਂ ਕਿਹਾ ਹੈ ਕਿ ED ਵੱਲੋਂ ਉਨ੍ਹਾਂ ਨੂੰ ਦੋਸ਼ੀ ਵਜੋਂ ਨਾਮਜ਼ਦ ਕਰਨ ਦੀਆਂ ਖ਼ਬਰਾਂ ਝੂਠੀਆਂ ਅਤੇ ਬੇਬੁਨਿਆਦ । ਉਹ ਮੀਡੀਆ ਨੂੰ ਬੇਨਤੀ ਕਰਦੇ ਹਨ ਕਿ ਉਹ ਗਲਤ ਰਿਪੋਰਟਾਂ ਤੋਂ ਪਰਹੇਜ਼ ਕਰਨ ਅਤੇ ਇੱਕ ਸਪੱਸ਼ਟੀਕਰਨ ਜਾਰੀ ਕਰਨ। ਸਪੱਸ਼ਟੀਕਰਨ ਜਾਰੀ ਨਾ ਕਰਨ ਦੀ ਸੂਰਤ ਵਿੱਚ ਉਨ੍ਹਾਂ ਨੂੰ ਕਾਨੂੰਨੀ ਕਾਰਵਾਈ ਕਰਨ ਲਈ ਮਜਬੂਰ ਹੋਣਾ ਪਵੇਗਾ।
Recent Posts
- ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਸੋਸ਼ਲ ਮੀਡੀਆ ਇਨਫ਼ਲੂਐਂਸਰ ਮੇਕਅੱਪ ਆਰਟਿਸਟ ਮੇਡ ਸੰਧੂ ਨੂੰ ਗੋਲੀ ਮਾਰੀ, ਹਸਪਤਾਲ ਵਿੱਚ ਹੋਈ ਮੌਤ
- ਆਪ ਨੇ ਪਾਰਟੀ ਵਿਰੋਧੀ ਸਰਗਰਮੀਆਂ ਕਾਰਨ ਮੌੜ ਤੋਂ ਵਿਧਾਇਕ ਸੁਖਵੀਰ ਸਿੰਘ ਮਾਇਸਰਖਾਨਾ ਨੂੰ ਮੁਢਲੀ ਮੈਂਬਰਸ਼ਿਪ ਤੋਂ ਕੀਤਾ ਮੁਅੱਤਲ
- ਪੰਜਾਬ ਵਿੱਚ ਨਸ਼ੇ ਦਾ ਕਹਿਰ ਜਾਰੀ, ‘ਆਪ’ ਸਰਕਾਰ ਨਸ਼ਾ ਰੋਕਣ ਵਿੱਚ ਪੂਰੀ ਤਰ੍ਹਾਂ ਨਾਕਾਮ: ਕੇਵਲ ਸਿੰਘ ਢਿੱਲੋਂ
- ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਪਾਰਟੀ ਨੀਤੀਆਂ ਅਤੇ ਸੰਗਤ ਨਾਲ ਰਾਬਤਾ ਤੇਜ ਕਰਦੇ ਹੋਏ ਮੁਹਾਲੀ ਵਿਖੇ ਪਾਰਟੀ ਦਫਤਰ ਦਾ ਸ਼ੁੱਭ ਆਰੰਭ