Close

Recent Posts

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਗੁਰਦਾਸਪੁਰ ਪੰਜਾਬ ਮੁੱਖ ਖ਼ਬਰ

ਸ਼ਨੀਵਾਰ ਤੇ ਐਤਵਾਰ ਦੀ ਛੁੱਟੀ ਵਾਲੇ ਦਿਨ ਵੀ ਖੁੱਲਣਗੇ ਸਬ ਰਜਿਸਟਰਾਰ ਦਫ਼ਤਰ ਪੰਜਾਬ ਸਰਕਾਰ ਵੱਲੋਂ ਹੁਕਮ ਜਾਰੀ

  • PublishedMay 12, 2023

ਚੰਡੀਗੜ੍ਹ, 12 ਮਈ 2023 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਦੇ ਮਾਲ, ਪੁਨਰਵਾਸ ਅਤੇ ਡਿਜ਼ਾਸਟਰ ਮੈਨੇਜਮੈਂਟ ਵਿਭਾਗ ਵੱਲੋਂ ਸ਼ਨੀਵਾਰ ਅਤੇ ਐਤਵਾਰ ਦੀ ਗਜ਼ਟਿਡ ਛੁੱਟੀ ਵਾਲੇ ਦਿਨ ਵੀ ਸਾਰੇ ਸਬ ਰਜਿਸਟਰਾਰ, ਸੰਯੁਕਤ ਰਜਿਸਟਰਾਰ ਦਫ਼ਤਰ ਖੋਲ੍ਹਣ ਲਈ ਹੁਕਮ ਜਾਰੀ ਕੀਤੇ ਗਏ ਹਨ।

Written By
The Punjab Wire