ਦਿੱਲੀ, 19 ਮਈ 2023 (ਦੀ ਪੰਜਾਬ ਵਾਇਰ)। RBI ਨੇ 2000 ਰੁਪਏ ਦੇ ਨੋਟ ਨੂੰ ਸਰਕੂਲੇਸ਼ਨ ਤੋਂ ਵਾਪਸ ਲੈਣ ਦਾ ਐਲਾਨ ਕੀਤਾ ਹੈ। ਭਾਰਤੀ ਰਿਜ਼ਰਵ ਬੈਂਕ ਨੇ ਬੈਂਕਾਂ ਨੂੰ 2,000 ਰੁਪਏ ਦੇ ਨੋਟਾਂ ਨੂੰ ਤੁਰੰਤ ਪ੍ਰਭਾਵ ਨਾਲ ਜਾਰੀ ਕਰਨ ਤੋਂ ਰੋਕਣ ਦੀ ਸਲਾਹ ਦਿੱਤੀ ਹੈ। ਹਾਲਾਂਕਿ, 2000 ਰੁਪਏ ਦੇ ਬੈਂਕ ਨੋਟ ਕਾਨੂੰਨੀ ਟੈਂਡਰ ਬਣੇ ਰਹਿਣਗੇ। ਜਾਣਕਾਰੀ ਮੁਤਾਬਕ RBI ਨੇ ਇਹ ਫੈਸਲਾ ਕਲੀਨ ਨੋਟ ਪਾਲਿਸੀ ਦੇ ਤਹਿਤ ਲਿਆ ਹੈ। ਆਰਬੀਆਈ ਨੇ ਕਿਹਾ ਹੈ ਕਿ ਇਹ ਨੋਟ 30 ਸਤੰਬਰ ਤੱਕ ਕਾਨੂੰਨੀ ਤੌਰ ‘ਤੇ ਵੈਧ ਰਹਿਣਗੇ। ਇੱਕ ਵਾਰ ਵਿੱਚ ਸਿਰਫ਼ 20,000 ਰੁਪਏ ਦੇ ਨੋਟ ਬਦਲੇ ਜਾਣਗੇ।
Recent Posts
- ਚੇਅਰਮੈਨ ਰਾਜੀਵ ਸ਼ਰਮਾ ਵਲੋਂ ਗੁਰਦਾਸਪੁਰ ਸ਼ਹਿਰ ਦੇ ਵਿਕਾਸ ਅਤੇ ਧਾਰਮਿਕ-ਸਮਾਜਿਕ ਸਾਂਝ ਨੂੰ ਮਜ਼ਬੂਤ ਕਰਨ ਵੱਲ ਇੱਕ ਹੋਰ ਸ਼ਾਨਦਾਰ ਉਪਰਾਲਾ
- ‘ਹਮਾਰੇ ਰਾਮ’ ਨਾਟਕ ਦੀ ਮੋਹਾਲੀ ਵਿਖੇ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ
- ਮਹਿਲ ਕਮਿਸ਼ਨ ਵਲੋਂ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਵਲੋਂ ਮਹਿਲਾ ਆਗੂ ਪ੍ਰਤੀ ਅਪਮਾਨਜਨਕ ਸ਼ਬਦਾਵਲੀ ਵਰਤਣ ਸਬੰਧੀ ਮਾਮਲੇ ਵਿਚ ਨੋਟਿਸ ਜਾਰੀ
- ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਵਿਰਸਾ ਸਿੰਘ ਵਲਟੋਹਾ ਵਲੋਂ ਬਲਾਤਕਾਰ ਪੀੜਤ ਮਹਿਲਾ ਪ੍ਰਤੀ ਅਪਮਾਨਜਨਕ ਅਤੇ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕਰਨ ਅਤੇ ਪਹਿਚਾਣ ਜਨਤਕ ਕਰਨ ਸਬੰਧੀ ਮਾਮਲੇ ਦਾ ਨੋਟਿਸ ਲਿਆ
- ਭਗਵੰਤ ਮਾਨ ਸਰਕਾਰ ਐਸ.ਸੀ. ਬਹੁਗਿਣਤੀ ਵਾਲੇ 3,763 ਪਿੰਡਾਂ ਦੇ ਸਰਬਪੱਖੀ ਵਿਕਾਸ ‘ਤੇ 750 ਕਰੋੜ ਰੁਪਏ ਤੋਂ ਵੱਧ ਰਾਸ਼ੀ ਖ਼ਰਚੇਗੀ