Close

Recent Posts

ਭਾਜਪਾ-ਅਕਾਲੀ ਦਲ (ਬਾਦਲ) ਗੱਠਜੋੜ ਪੰਜਾਬੀਆਂ ਨੂੰ ਮੁੜ ਮੂਰਖ ਬਣਾਉਣ ਲਈ ‘ਠੱਗ ਜੋੜ’ ਹੈ, ਇਹ ਪੰਜਾਬ ਨੂੰ ਨਹੀਂ ਸਗੋਂ ਸਿਆਸੀ ਪਰਿਵਾਰਾਂ ਅਤੇ ਆਪਣੀਆਂ ਕੁਰਸੀਆਂ ਬਚਾਉਣ ਦਾ ਗੱਠਜੋੜ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ

ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਵੱਲੋਂ 10 ਜੁਲਾਈ ਨੂੰ ਸਕੂਲਾਂ ਅਤੇ ਸਮੂਹ ਵਿਦਿਅਕ ਅਦਾਰਿਆਂ ਅੰਦਰ ਛੁੱਟੀ ਦਾ ਐਲਾਨ

  • PublishedJuly 9, 2023

ਰੂਪਨਗਰ, 9 ਜੁਲਾਈ 2023 (ਦੀ ਪੰਜਾਬ ਵਾਇਰ)। ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਆਈਏਐਸ ਪ੍ਰੀਤੀ ਯਾਦਵ ਵੱਲੋਂ ਭਾਰੀ ਮੀਂਹ ਨੂੰ ਮੁੱਖ ਰੱਖਦੇ ਹੋਏ 10 ਜੁਲਾਈ ਨੂੰ ਸਕੂਲਾਂ ਅਤੇ ਸਮੂਹ ਵਿਦਿਅਕ ਅਦਾਰਿਆਂ ਅੰਦਰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਿਸ ਦੇ ਆਰਡਰ ਇਸ ਪ੍ਰਕਾਰ ਹਨ।

Written By
The Punjab Wire