ਚੰਡੀਗੜ੍ਹ, 10 ਜੁਲਾਈ, 2023 (ਦੀ ਪੰਜਾਬ ਵਾਇਰ)। ਪੰਜਾਬ ਵਿਚ ਹੜ੍ਹਾਂ ਦੇ ਹਾਲਾਤ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਹੈ। ਉਹਨਾਂ ਲਿਖਿਆ ਹੈ ਕਿ ਪੰਜਾਬ ਦੇ ਵਸਨੀਕਾਂ ਨੂੰ ਮੇਰੀ ਅਪੀਲ ਹੈ ਕਿ ਕਿਸੇ ਕਿਸਮ ਦੀ ਘਬਰਾਹਟ ਚ ਨਾ ਆਉਣ ..ਮੈਂ ਪੰਜਾਬ ਦੇ ਹਰ ਛੋਟੇ ਵੱਡੇ ਅਧਿਕਾਰੀਆਂ ਨਾਲ ਪੰਜਾਬ ਦੇ ਕੋਨੇ ਕੋਨੇ ਤੋਂ ਪਾਣੀ ਦੀ ਪਲ ਪਲ ਦੀ ਜਾਣਕਾਰੀ ਲੈ ਰਿਹਾ ਹਾਂ..ਕੁਦਰਤੀ ਆਫ਼ਤ ਹੈ ਮਿਲਜੁਲ ਕੇ ਇਸਦਾ ਸਾਹਮਣਾ ਕਰਾਂਗੇ..ਸਰਕਾਰ ਲੋਕਾਂ ਦੇ ਨਾਲ ਹੈ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ..
Recent Posts
- ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ
- ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ
- ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼
- ਪੰਜਾਬ ਸਰਕਾਰ ਦੀ ਡਿਜ਼ਿਟਲ ਪਹਿਲ ਨਾਲ ਖਪਤਕਾਰ ਸ਼ਿਕਾਇਤ ਨਿਵਾਰਣ ਪ੍ਰਣਾਲੀ ਹੋਈ ਮਜ਼ਬੂਤ
- ਲੜਕੀਆਂ ਦੀ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ 1ਤੋਂ 3ਮਈ ਤੱਕ ਹੋਵੇਗੀ ਕੋਟਕਪੂਰਾ ‘ਚ : ਗਰੇਵਾਲ