ਚੰਡੀਗੜ੍ਹ, 10 ਜੁਲਾਈ 2023 (ਦੀ ਪੰਜਾਬ ਵਾਇਰ)। ਭਾਰੀ ਮੀਂਹ ਨੇ ਪੰਜਾਬ ‘ਚ ਹੜ੍ਹ ਵਰਗੀ ਸਥਿਤੀ ਪੈਦਾ ਕਰ ਦਿੱਤੀ ਹੈ। ਇਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ 13 ਜੁਲਾਈ ਤਕ ਸਕੂਲਾਂ ‘ਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 13 ਜੁਲਾਈ ਤਕ ਛੁੱਟੀ ਦਾ ਐਲਾਨ ਕੀਤਾ ਹੈ।
Recent Posts
- ਵਿਜੀਲੈਂਸ ਬਿਊਰੋ, ਪੰਜਾਬ8000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
- ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 12.44 ਕਰੋੜ ਦੀ ਰਾਸ਼ੀ ਜਾਰੀ ਡਾ. ਬਲਜੀਤ ਕੌਰ
- ਗੁਰਦਾਸਪੁਰ ਵਾਸੀਆਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਦਿੱਤਾ ਫਤਵਾ- ਰਮਨ ਬਹਿਲ
- ਸਾਲ 2025 ਦਾ ਲੇਖਾ-ਜੋਖਾ: ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ
- ਤਪਦਿਕ ਕਲੀਨਿਕ ਨੂੰ ਮਿਲੀ ਪੋਰਟੇਬਲ ਐਕਸ ਰੇ ਮਸ਼ੀਨ