Close

Recent Posts

42 ਘੰਟਿਆਂ ਦੀ ਈਡੀ ਰੇਡ ਦੌਰਾਨ ਭਾਜਪਾ ਨੇ ਮੈਨੂੰ ਪਾਰਟੀ ਵਿੱਚ ਸ਼ਾਮਲ ਕਰਨ ਲਈ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਕੀਤੀ, ਮੰਤਰੀ ਅਹੁਦੇ ਦੀ ਪੇਸ਼ਕਸ਼ ਕੀਤੀ; ਮੈਂ ਸਿੱਧੇ ਤੌਰ ‘ਤੇ ਠੁਕਰਾ ਦਿੱਤਾ: ਡਾ. ਅਮਨਦੀਪ ਕੌਰ ਅਰੋੜਾ

ਪੰਜਾਬ ਮੁੱਖ ਖ਼ਬਰ

ਪੰਜਾਬ ਸਰਕਾਰ ਵੱਲੋਂ ਸਰਕਾਰੀ ਦਫ਼ਤਰਾਂ ਦਾ ਸਮਾਂ ਤਬਦੀਲ, ਹੁਣ ਇਸ ਸਮੇਂ ਖੁੱਲਣਗੇਂ ਸਰਕਾਰੀ ਦਫ਼ਤਰ

  • PublishedJuly 14, 2023

ਚੰਡੀਗੜ੍ਹ, 14 ਜੁਲਾਈ 2023 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਵੱਲੋਂ ਸਰਕਾਰੀ ਦਫ਼ਤਰਾਂ ਦਾ ਸਮਾਂ ਤਬਦੀਲ ਕਰ ਦਿੱਤਾ ਗਿਆ ਹੈ। 17 ਜੁਲਾਈ 2023 ਤੋਂ ਸਰਕਾਰੀ ਦਫ਼ਤਰਾਂ ਦਾ ਸਮਾਂ ਸਵੇਰੇ 9 ਵਜ਼ੇ ਤੋਂ ਸ਼ਾਮ 5 ਵਜੇ ਤੱਕ ਹੋਵੇਗਾ।

Written By
The Punjab Wire