Close

Recent Posts

42 ਘੰਟਿਆਂ ਦੀ ਈਡੀ ਰੇਡ ਦੌਰਾਨ ਭਾਜਪਾ ਨੇ ਮੈਨੂੰ ਪਾਰਟੀ ਵਿੱਚ ਸ਼ਾਮਲ ਕਰਨ ਲਈ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਕੀਤੀ, ਮੰਤਰੀ ਅਹੁਦੇ ਦੀ ਪੇਸ਼ਕਸ਼ ਕੀਤੀ; ਮੈਂ ਸਿੱਧੇ ਤੌਰ ‘ਤੇ ਠੁਕਰਾ ਦਿੱਤਾ: ਡਾ. ਅਮਨਦੀਪ ਕੌਰ ਅਰੋੜਾ

42 ਘੰਟਿਆਂ ਦੀ ਈਡੀ ਰੇਡ ਦੌਰਾਨ ਭਾਜਪਾ ਨੇ ਮੈਨੂੰ ਪਾਰਟੀ ਵਿੱਚ ਸ਼ਾਮਲ ਕਰਨ ਲਈ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਕੀਤੀ, ਮੰਤਰੀ ਅਹੁਦੇ ਦੀ ਪੇਸ਼ਕਸ਼ ਕੀਤੀ; ਮੈਂ ਸਿੱਧੇ ਤੌਰ ‘ਤੇ ਠੁਕਰਾ ਦਿੱਤਾ: ਡਾ. ਅਮਨਦੀਪ ਕੌਰ ਅਰੋੜਾ

ਪੰਜਾਬ ਮੁੱਖ ਖ਼ਬਰ

ਸਕੂਲ ਆਫ ਐਮੀਨੈਸ ਦੇ 18 ਵਿਦਿਆਰਥੀਆਂ ਪੀ.ਐਸ.ਐਲ.ਵੀ.-ਸੀ 56 ਦੀ ਲਾਂਚ ਦੇ ਬਣੇ ਗਵਾਹ : ਹਰਜੋਤ ਸਿੰਘ ਬੈਂਸ

ਸਕੂਲ ਆਫ ਐਮੀਨੈਸ ਦੇ 18 ਵਿਦਿਆਰਥੀਆਂ ਪੀ.ਐਸ.ਐਲ.ਵੀ.-ਸੀ 56 ਦੀ ਲਾਂਚ ਦੇ ਬਣੇ ਗਵਾਹ : ਹਰਜੋਤ ਸਿੰਘ ਬੈਂਸ
  • PublishedJuly 30, 2023

ਚੰਡੀਗੜ੍ਹ, 30 ਜੁਲਾਈ 2023 (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸਕੂਲ ਆਫ਼ ਐਮੀਨੈਸ ਦੇ 18 ਵਿਦਿਆਰਥੀ ਅੱਜ ਸ੍ਰੀਹਰੀਕੋਟਾ ਵਿਖੇ ਪੀ.ਐਸ.ਐਲ.ਵੀ.-ਸੀ 56 ਦੀ ਲਾਂਚ ਦੇ ਗਵਾਹ ਬਣੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਾਡੀ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਿਹਤਰੀਨ ਸਿੱਖਿਆ ਅਤੇ ਅਧਿਆਪਕ ਨੂੰ ਉਤਮ ਤਕਨੀਕ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ ਜਿਸ ਦੇ ਚਲਦਿਆਂ ਵਿਦਿਆਰਥੀਆਂ ਨੂੰ ਵੱਖ ਵੱਖ ਸਿੱਖਿਆ ਸੰਸਥਾਵਾਂ, ਉਦਯੋਗਿਕ ਇਕਾਈਆਂ ਅਤੇ ਇਸਰੋ ਵਰਗੀਆਂ ਸੰਸਥਾਵਾਂ ਦਾ ਦੌਰਾ ਕਰਵਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਭਵਿੱਖ ਵਿਚ ਜਿੰਨੇ ਵੀ ਇਸਰੋ ਵਲੋਂ ਲਾਂਚ ਕੀਤੇ ਜਾਣਗੇ ਉਨ੍ਹਾਂ ਸਾਰਿਆਂ ਦੀ ਲਾਂਚਿੰਗ ਮੌਕੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਹਾਜ਼ਰ ਰਹਿਣਗੇ।

Written By
The Punjab Wire